ਅਲ-ਮੁਜ਼ੱਮਿਲ · 16/20
ਅਨੁਵਾਦ ਉਚਾਰਨ — ਸੂਰਾ ਅਲ-ਮੁਜ਼ੱਮਿਲ
فَعَصَىٰ فِرْعَوْنُ الرَّسُولَ فَأَخَذْنَاهُ أَخْذًا وَبِيلًا ۝١٦
Fa`asaa Fir`awnur Rasoola fa akhaznaahu akhzanw wabeelaa
📖 ਪੰਜਾਬੀ ਵਿੱਚ
16਼ ਫ਼ਿਰਔਨ ਨੇ ਉਸ ਰਸੂਲ ਦੀ ਨਾਫਰਮਾਨੀ ਕੀਤੀ ਤਾਂ ਅਸੀਂ ਉਸ ਨੂੰ ਕਰੜਾਈ ਨਾਲ ਫੜ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਮੁਜ਼ੱਮਿਲ

14يَوْمَ تَرْجُفُ الْأَرْضُ وَالْجِبَالُ وَكَانَتِ الْجِبَالُ كَثِيبًا مَّهِيلًا
14਼ ਜਦੋਂ ਧਰਤੀ ਅਤੇ ਪਹਾੜ ਕੰਬ ਉੱਠਣਗੇ ਅਤੇ ਪਹਾੜ ਰੇਤ ਦੇ ਢੇਰ ਵਾਂਗ ਹੋਣਗੇ।
15إِنَّا أَرْسَلْنَا إِلَيْكُمْ رَسُولًا شَاهِدًا عَلَيْكُمْ كَمَا أَرْسَلْنَا إِلَىٰ فِرْعَوْنَ رَسُولًا
15਼ ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ ਜਿਹੜਾ (ਕਿਆਮਤ ਦਿਹਾੜੇ) ਤੁਹਾਡੇ ਉੱਤੇ ਗਵਾਹ ਹੋਵੇਗਾ,2 ਜਿਵੇਂ ਅਸੀਂ ਫ਼ਿਰਔਨ ਵੱਲ ਰਸੂਲ ਭੇਜਿਆ ਸੀ।
16فَعَصَىٰ فِرْعَوْنُ الرَّسُولَ فَأَخَذْنَاهُ أَخْذًا وَبِيلًا
16਼ ਫ਼ਿਰਔਨ ਨੇ ਉਸ ਰਸੂਲ ਦੀ ਨਾਫਰਮਾਨੀ ਕੀਤੀ ਤਾਂ ਅਸੀਂ ਉਸ ਨੂੰ ਕਰੜਾਈ ਨਾਲ ਫੜ ਲਿਆ।
17فَكَيْفَ تَتَّقُونَ إِن كَفَرْتُمْ يَوْمًا يَجْعَلُ الْوِلْدَانَ شِيبًا
17਼ ਤੁਸੀਂ ਅਜ਼ਾਬ ਤੋਂ ਕਿਵੇਂ ਬਚੋਗੇ, ਜੇ ਤੁਸੀਂ ਉਸ ਦਿਨ ਦਾ ਇਨਕਾਰ ਕੀਤਾ ਜਿਹੜਾ ਬੱਚਿਆ ਨੂੰ ਬੁੱਢਾ ਕਰ ਦੇਵੇਗਾ।
18السَّمَاءُ مُنفَطِرٌ بِهِ ۚ كَانَ وَعْدُهُ مَفْعُولًا
18਼ ਅਤੇ ਜਿਸ ਦੀ ਸਖ਼ਤੀ ਨਾਲ ਅਕਾਸ਼ ਫ਼ੱਟ ਜਾਵੇਗਾ, ਅੱਲਾਹ ਦਾ ਵਾਅਦਾ ਕਿਆਮਤ ਆਉਣ ਦਾ ਪੂਰਾ ਹੋ ਕੇ ਰਹੇਗਾ।
ਅਲ-ਮੁਜ਼ੱਮਿਲਕੁਰਾਨ ਸੂਚੀ
20ਆਇਤ
MeccanRevelation
16ਆਇਤ

ਅਨੁਵਾਦ — ਅਲ-ਮੁਜ਼ੱਮਿਲ 16

ਸੂਰਾ ਅਲ-ਮੁਜ਼ੱਮਿਲ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਫ਼ਿਰਔਨ ਨੇ ਉਸ ਰਸੂਲ ਦੀ ਨਾਫਰਮਾਨੀ ਕੀਤੀ ਤਾਂ ਅਸੀਂ…

ਸੂਰਾ ਆਇਤ 16/20 — ਸੂਰਾ ਅਲ-ਮੁਜ਼ੱਮਿਲ المزمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜ਼ੱਮਿਲ ਸੁਣੋ, ਸੂਰਾ ਅਲ-ਮੁਜ਼ੱਮਿਲ ਅਨੁਵਾਦ, ਸੂਰਾ ਅਲ-ਮੁਜ਼ੱਮਿਲ mp3, ਸੂਰਾ ਅਲ-ਮੁਜ਼ੱਮਿਲ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers