ਅਲ-ਮੁਜ਼ੱਮਿਲ · 17/20
ਅਨੁਵਾਦ ਉਚਾਰਨ — ਸੂਰਾ ਅਲ-ਮੁਜ਼ੱਮਿਲ
فَكَيْفَ تَتَّقُونَ إِن كَفَرْتُمْ يَوْمًا يَجْعَلُ الْوِلْدَانَ شِيبًا ۝١٧
Fakaifa tattaqoona in kafartum yawmany yaj`alul wildaana sheeba
📖 ਪੰਜਾਬੀ ਵਿੱਚ
17਼ ਤੁਸੀਂ ਅਜ਼ਾਬ ਤੋਂ ਕਿਵੇਂ ਬਚੋਗੇ, ਜੇ ਤੁਸੀਂ ਉਸ ਦਿਨ ਦਾ ਇਨਕਾਰ ਕੀਤਾ ਜਿਹੜਾ ਬੱਚਿਆ ਨੂੰ ਬੁੱਢਾ ਕਰ ਦੇਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਮੁਜ਼ੱਮਿਲ

15إِنَّا أَرْسَلْنَا إِلَيْكُمْ رَسُولًا شَاهِدًا عَلَيْكُمْ كَمَا أَرْسَلْنَا إِلَىٰ فِرْعَوْنَ رَسُولًا
15਼ ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ ਜਿਹੜਾ (ਕਿਆਮਤ ਦਿਹਾੜੇ) ਤੁਹਾਡੇ ਉੱਤੇ ਗਵਾਹ ਹੋਵੇਗਾ,2 ਜਿਵੇਂ ਅਸੀਂ ਫ਼ਿਰਔਨ ਵੱਲ ਰਸੂਲ ਭੇਜਿਆ ਸੀ।
16فَعَصَىٰ فِرْعَوْنُ الرَّسُولَ فَأَخَذْنَاهُ أَخْذًا وَبِيلًا
16਼ ਫ਼ਿਰਔਨ ਨੇ ਉਸ ਰਸੂਲ ਦੀ ਨਾਫਰਮਾਨੀ ਕੀਤੀ ਤਾਂ ਅਸੀਂ ਉਸ ਨੂੰ ਕਰੜਾਈ ਨਾਲ ਫੜ ਲਿਆ।
17فَكَيْفَ تَتَّقُونَ إِن كَفَرْتُمْ يَوْمًا يَجْعَلُ الْوِلْدَانَ شِيبًا
17਼ ਤੁਸੀਂ ਅਜ਼ਾਬ ਤੋਂ ਕਿਵੇਂ ਬਚੋਗੇ, ਜੇ ਤੁਸੀਂ ਉਸ ਦਿਨ ਦਾ ਇਨਕਾਰ ਕੀਤਾ ਜਿਹੜਾ ਬੱਚਿਆ ਨੂੰ ਬੁੱਢਾ ਕਰ ਦੇਵੇਗਾ।
18السَّمَاءُ مُنفَطِرٌ بِهِ ۚ كَانَ وَعْدُهُ مَفْعُولًا
18਼ ਅਤੇ ਜਿਸ ਦੀ ਸਖ਼ਤੀ ਨਾਲ ਅਕਾਸ਼ ਫ਼ੱਟ ਜਾਵੇਗਾ, ਅੱਲਾਹ ਦਾ ਵਾਅਦਾ ਕਿਆਮਤ ਆਉਣ ਦਾ ਪੂਰਾ ਹੋ ਕੇ ਰਹੇਗਾ।
19إِنَّ هَٰذِهِ تَذْكِرَةٌ ۖ فَمَن شَاءَ اتَّخَذَ إِلَىٰ رَبِّهِ سَبِيلًا
19਼ ਬੇਸ਼ੱਕ ਇਹ (ਕੁਰਆਨ) ਇਕ ਨਸੀਹਤ ਹੈ, ਹੁਣ ਜੋ ਕੋਈ ਚਾਹਵੇ ਆਪਣੇ ਰੱਬ ਦੀ ਰਾਹ ਫੜ ਲਵੇ।
ਅਲ-ਮੁਜ਼ੱਮਿਲਕੁਰਾਨ ਸੂਚੀ
20ਆਇਤ
MeccanRevelation
17ਆਇਤ

ਅਨੁਵਾਦ — ਅਲ-ਮੁਜ਼ੱਮਿਲ 17

ਸੂਰਾ ਅਲ-ਮੁਜ਼ੱਮਿਲ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਤੁਸੀਂ ਅਜ਼ਾਬ ਤੋਂ ਕਿਵੇਂ ਬਚੋਗੇ, ਜੇ ਤੁਸੀਂ ਉਸ ਦਿਨ…

ਸੂਰਾ ਆਇਤ 17/20 — ਸੂਰਾ ਅਲ-ਮੁਜ਼ੱਮਿਲ المزمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜ਼ੱਮਿਲ ਸੁਣੋ, ਸੂਰਾ ਅਲ-ਮੁਜ਼ੱਮਿਲ ਅਨੁਵਾਦ, ਸੂਰਾ ਅਲ-ਮੁਜ਼ੱਮਿਲ mp3, ਸੂਰਾ ਅਲ-ਮੁਜ਼ੱਮਿਲ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers