ਅਲ-ਮੁਜ਼ੱਮਿਲ · 19/20
ਅਨੁਵਾਦ ਉਚਾਰਨ — ਸੂਰਾ ਅਲ-ਮੁਜ਼ੱਮਿਲ
إِنَّ هَٰذِهِ تَذْكِرَةٌ ۖ فَمَن شَاءَ اتَّخَذَ إِلَىٰ رَبِّهِ سَبِيلًا ۝١٩
Inna haazihee tazkiratun fa man shaaa`at takhaza ilaa Rabbihee sabeelaa
📖 ਪੰਜਾਬੀ ਵਿੱਚ
19਼ ਬੇਸ਼ੱਕ ਇਹ (ਕੁਰਆਨ) ਇਕ ਨਸੀਹਤ ਹੈ, ਹੁਣ ਜੋ ਕੋਈ ਚਾਹਵੇ ਆਪਣੇ ਰੱਬ ਦੀ ਰਾਹ ਫੜ ਲਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-20 — ਸੂਰਾ ਅਲ-ਮੁਜ਼ੱਮਿਲ

17فَكَيْفَ تَتَّقُونَ إِن كَفَرْتُمْ يَوْمًا يَجْعَلُ الْوِلْدَانَ شِيبًا
17਼ ਤੁਸੀਂ ਅਜ਼ਾਬ ਤੋਂ ਕਿਵੇਂ ਬਚੋਗੇ, ਜੇ ਤੁਸੀਂ ਉਸ ਦਿਨ ਦਾ ਇਨਕਾਰ ਕੀਤਾ ਜਿਹੜਾ ਬੱਚਿਆ ਨੂੰ ਬੁੱਢਾ ਕਰ ਦੇਵੇਗਾ।
18السَّمَاءُ مُنفَطِرٌ بِهِ ۚ كَانَ وَعْدُهُ مَفْعُولًا
18਼ ਅਤੇ ਜਿਸ ਦੀ ਸਖ਼ਤੀ ਨਾਲ ਅਕਾਸ਼ ਫ਼ੱਟ ਜਾਵੇਗਾ, ਅੱਲਾਹ ਦਾ ਵਾਅਦਾ ਕਿਆਮਤ ਆਉਣ ਦਾ ਪੂਰਾ ਹੋ ਕੇ ਰਹੇਗਾ।
19إِنَّ هَٰذِهِ تَذْكِرَةٌ ۖ فَمَن شَاءَ اتَّخَذَ إِلَىٰ رَبِّهِ سَبِيلًا
19਼ ਬੇਸ਼ੱਕ ਇਹ (ਕੁਰਆਨ) ਇਕ ਨਸੀਹਤ ਹੈ, ਹੁਣ ਜੋ ਕੋਈ ਚਾਹਵੇ ਆਪਣੇ ਰੱਬ ਦੀ ਰਾਹ ਫੜ ਲਵੇ।
20۞ إِنَّ رَبَّكَ يَعْلَمُ أَنَّكَ تَقُومُ أَدْنَىٰ مِن ثُلُثَيِ اللَّيْلِ وَنِصْفَهُ وَثُلُثَهُ وَطَائِفَةٌ مِّنَ الَّذِينَ مَعَكَ ۚ وَاللَّهُ يُقَدِّرُ اللَّيْلَ وَالنَّهَارَ ۚ عَلِمَ أَن لَّن تُحْصُوهُ فَتَابَ عَلَيْكُمْ ۖ فَاقْرَءُوا مَا تَيَسَّرَ مِنَ الْقُرْآنِ ۚ عَلِمَ أَن سَيَكُونُ مِنكُم مَّرْضَىٰ ۙ وَآخَرُونَ يَضْرِبُونَ فِي الْأَرْضِ يَبْتَغُونَ مِن فَضْلِ اللَّهِ ۙ وَآخَرُونَ يُقَاتِلُونَ فِي سَبِيلِ اللَّهِ ۖ فَاقْرَءُوا مَا تَيَسَّرَ مِنْهُ ۚ وَأَقِيمُوا الصَّلَاةَ وَآتُوا الزَّكَاةَ وَأَقْرِضُوا اللَّهَ قَرْضًا حَسَنًا ۚ وَمَا تُقَدِّمُوا لِأَنفُسِكُم مِّنْ خَيْرٍ تَجِدُوهُ عِندَ اللَّهِ هُوَ خَيْرًا وَأَعْظَمَ أَجْرًا ۚ وَاسْتَغْفِرُوا اللَّهَ ۖ إِنَّ اللَّهَ غَفُورٌ رَّحِيمٌ
20਼ (ਹੇ ਨਬੀ!) ਤੁਹਾਡਾ ਰੱਬ ਜਾਣਦਾ ਹੈ ਕਿ ਤੁਸੀਂ ਲੱਗ-ਭੱਗ ਦੋ ਤਿਹਾਈ ਰਾਤ ਜਾਂ ਅੱਧੀ ਰਾਤ ਜਾਂ ਇਕ ਤਿਹਾਈ ਰਾਤ ਨਮਾਜ਼ ਲਈ ਖੜੇ ਰਹਿੰਦੇ ਹੋ। ਤੁਹਾਡੇ ਸਾਥੀਆਂ ਵਿੱਚੋਂ ਵੀ ਇਕ ਟੋਲੀ ਇਹੋ ਕਰਦੀ ਹੈ। ਅੱਲਾਹ ਹੀ ਰਾਤ ਅਤੇ ਦਿਨ ਦਾ ਲੇਖਾ-ਜੋਖਾ ਰੱਖਦਾ ਹੈ। ਉਹ ਜਾਣਦਾ ਹੈ ਕਿ ਤੁਸੀਂ ਇਸ (ਰਾਤ ਦੇ ਕਿਆਮ) ਨੂੰ ਨਿਭਾ ਨਹੀਂ ਸਕੋਗੇ ਸੋ ਉਸ ਨੇ ਤੁਹਾਡੇ ਉੱਤੇ ਕ੍ਰਿਪਾ ਕੀਤੀ, ਹੁਣ ਜਿੱਨਾ .ਕੁਰਆਨ ਤੁਸੀਂ ਆਸਾਨੀ ਨਾਲ ਪੜ੍ਹ ਸਕਦੇ ਹੋ ਪੜ੍ਹ ਲਿਆ ਕਰੋ। ਉਹ ਜਾਣਦਾ ਹੈ ਕਿ ਤੁਹਾਡੇ ਵਿੱਚੋਂ ਕਿੰਨੇ ਲੋਕ ਬੀਮਾਰ ਹੋਣਗੇ ਅਤੇ ਕਿੰਨੇ ਧਰਤੀ ਉੱਤੇ ਅੱਲਾਹ ਦਾ ਫ਼ਜ਼ਲ (ਰੋਜ਼ੀ) ਲੱਭਦੇ ਫਿਰਦੇ ਹੋਣਗੇ ਅਤੇ ਕਿੰਨੇ ਅੱਲਾਹ ਦੇ ਰਾਹ ਵਿਚ ਲੜਦੇ ਹੋਣਗੇ। ਸੋ ਇਸ (ਕੁਰਆਨ) ਵਿੱਚੋਂ ਜਿੱਨਾ ਵੀ ਆਸਾਨੀ ਨਾਲ ਪੜ੍ਹਿਆ ਜਾ ਸਕੇ ਪੜ੍ਹੋ ਅਤੇ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ, ਅੱਲਾਹ ਨੂੰ ਸੋਹਣਾ ਕਰਜ਼ਾ ਦਿਓ। ਤੁਸੀਂ ਆਪਣੇ ਲਈ ਜਿਹੜੀ ਵੀ ਨੇਕੀ ਅੱਗੇ ਭੇਜੋਗੇ ਉਸ ਦਾ ਬਦਲਾ ਅੱਲਾਹ ਦੇ ਕੋਲ ਵਧੇਰੇ ਚੰਗਾ ਹੈ ਤੇ ਬਹੁਤ ਵੱਡਾ ਹੈ ਅਤੇ ਅੱਲਾਹ ਕੋਲੋਂ ਬਖ਼ਸ਼ਿਸ਼ ਮੰਗਦੇ ਰਹੋ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
ਅਲ-ਮੁਜ਼ੱਮਿਲਕੁਰਾਨ ਸੂਚੀ
20ਆਇਤ
MeccanRevelation
19ਆਇਤ

ਅਨੁਵਾਦ — ਅਲ-ਮੁਜ਼ੱਮਿਲ 19

ਸੂਰਾ ਅਲ-ਮੁਜ਼ੱਮਿਲ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਬੇਸ਼ੱਕ ਇਹ (ਕੁਰਆਨ) ਇਕ ਨਸੀਹਤ ਹੈ, ਹੁਣ ਜੋ ਕੋਈ…

ਸੂਰਾ ਆਇਤ 19/20 — ਸੂਰਾ ਅਲ-ਮੁਜ਼ੱਮਿਲ المزمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜ਼ੱਮਿਲ ਸੁਣੋ, ਸੂਰਾ ਅਲ-ਮੁਜ਼ੱਮਿਲ ਅਨੁਵਾਦ, ਸੂਰਾ ਅਲ-ਮੁਜ਼ੱਮਿਲ mp3, ਸੂਰਾ ਅਲ-ਮੁਜ਼ੱਮਿਲ pdf. ਆਇਤ 17–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers