ਅਲ-ਮੁਜ਼ੱਮਿਲ · 3/20
ਅਨੁਵਾਦ ਉਚਾਰਨ — ਸੂਰਾ ਅਲ-ਮੁਜ਼ੱਮਿਲ
نِّصْفَهُ أَوِ انقُصْ مِنْهُ قَلِيلًا ۝٣
Nisfahooo awinqus minhu qaleelaa
📖 ਪੰਜਾਬੀ ਵਿੱਚ
3਼ ਭਾਵ ਅੱਧੀ ਰਾਤ ਜਾਂ ਇਸ ਤੋਂ ਕੁੱਝ ਘੱਟ ਕਰ ਲਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਮੁਜ਼ੱਮਿਲ

1يَا أَيُّهَا الْمُزَّمِّلُ
1਼ ਹੇ ਕਪੜਾ ਓੜ ਲਪੇਟ ਕੇ ਪੈਣ ਵਾਲੇ!
2قُمِ اللَّيْلَ إِلَّا قَلِيلًا
2਼ ਰਾਤ ਵੇਲੇ ਥੋੜ੍ਹੇ ਸਮੇਂ ਲਈ (ਨਮਾਜ਼ ਲਈ) ਖਲੋਤਾ ਰਿਹਾ ਕਰ।
3نِّصْفَهُ أَوِ انقُصْ مِنْهُ قَلِيلًا
3਼ ਭਾਵ ਅੱਧੀ ਰਾਤ ਜਾਂ ਇਸ ਤੋਂ ਕੁੱਝ ਘੱਟ ਕਰ ਲਓ।
4أَوْ زِدْ عَلَيْهِ وَرَتِّلِ الْقُرْآنَ تَرْتِيلًا
4਼ ਜਾਂ ਇਸ ਤੋਂ ਕੁੱਝ ਵਧਾ ਲਓ ਅਤੇ .ਕੁਰਆਨ ਨੂੰ ਚੰਗੀ ਤਰ੍ਹਾਂ ਠਹਿਰ-ਠਹਿਰ ਕੇ ਪੜ੍ਹੋ।1
5إِنَّا سَنُلْقِي عَلَيْكَ قَوْلًا ثَقِيلًا
5਼ ਬੇਸ਼ੱਕ ਅਸੀਂ ਛੇਤੀ ਹੀ ਤੁਹਾਡੇ ਉੱਤੇ ਇਕ ਵੱਡੀ ਭਾਰੀ ਜ਼ਿੰਮੇਵਾਰੀ (ਧਰਮ ਪ੍ਰਚਾਰ) ਦੀ ਪਾਉਣ ਵਾਲੇ ਹਾਂ।
ਅਲ-ਮੁਜ਼ੱਮਿਲਕੁਰਾਨ ਸੂਚੀ
20ਆਇਤ
MeccanRevelation
3ਆਇਤ

ਅਨੁਵਾਦ — ਅਲ-ਮੁਜ਼ੱਮਿਲ 3

ਸੂਰਾ ਅਲ-ਮੁਜ਼ੱਮਿਲ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਭਾਵ ਅੱਧੀ ਰਾਤ ਜਾਂ ਇਸ ਤੋਂ ਕੁੱਝ ਘੱਟ ਕਰ…

ਸੂਰਾ ਆਇਤ 3/20 — ਸੂਰਾ ਅਲ-ਮੁਜ਼ੱਮਿਲ المزمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜ਼ੱਮਿਲ ਸੁਣੋ, ਸੂਰਾ ਅਲ-ਮੁਜ਼ੱਮਿਲ ਅਨੁਵਾਦ, ਸੂਰਾ ਅਲ-ਮੁਜ਼ੱਮਿਲ mp3, ਸੂਰਾ ਅਲ-ਮੁਜ਼ੱਮਿਲ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers