ਅਲ-ਮੁਜ਼ੱਮਿਲ · 4/20
ਅਨੁਵਾਦ ਉਚਾਰਨ — ਸੂਰਾ ਅਲ-ਮੁਜ਼ੱਮਿਲ
أَوْ زِدْ عَلَيْهِ وَرَتِّلِ الْقُرْآنَ تَرْتِيلًا ۝٤
Aw zid `alaihi wa rattilil Qur`aana tarteela
📖 ਪੰਜਾਬੀ ਵਿੱਚ
4਼ ਜਾਂ ਇਸ ਤੋਂ ਕੁੱਝ ਵਧਾ ਲਓ ਅਤੇ .ਕੁਰਆਨ ਨੂੰ ਚੰਗੀ ਤਰ੍ਹਾਂ ਠਹਿਰ-ਠਹਿਰ ਕੇ ਪੜ੍ਹੋ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਮੁਜ਼ੱਮਿਲ

2قُمِ اللَّيْلَ إِلَّا قَلِيلًا
2਼ ਰਾਤ ਵੇਲੇ ਥੋੜ੍ਹੇ ਸਮੇਂ ਲਈ (ਨਮਾਜ਼ ਲਈ) ਖਲੋਤਾ ਰਿਹਾ ਕਰ।
3نِّصْفَهُ أَوِ انقُصْ مِنْهُ قَلِيلًا
3਼ ਭਾਵ ਅੱਧੀ ਰਾਤ ਜਾਂ ਇਸ ਤੋਂ ਕੁੱਝ ਘੱਟ ਕਰ ਲਓ।
4أَوْ زِدْ عَلَيْهِ وَرَتِّلِ الْقُرْآنَ تَرْتِيلًا
4਼ ਜਾਂ ਇਸ ਤੋਂ ਕੁੱਝ ਵਧਾ ਲਓ ਅਤੇ .ਕੁਰਆਨ ਨੂੰ ਚੰਗੀ ਤਰ੍ਹਾਂ ਠਹਿਰ-ਠਹਿਰ ਕੇ ਪੜ੍ਹੋ।1
5إِنَّا سَنُلْقِي عَلَيْكَ قَوْلًا ثَقِيلًا
5਼ ਬੇਸ਼ੱਕ ਅਸੀਂ ਛੇਤੀ ਹੀ ਤੁਹਾਡੇ ਉੱਤੇ ਇਕ ਵੱਡੀ ਭਾਰੀ ਜ਼ਿੰਮੇਵਾਰੀ (ਧਰਮ ਪ੍ਰਚਾਰ) ਦੀ ਪਾਉਣ ਵਾਲੇ ਹਾਂ।
6إِنَّ نَاشِئَةَ اللَّيْلِ هِيَ أَشَدُّ وَطْئًا وَأَقْوَمُ قِيلًا
6਼ ਹਕੀਕਤ ਹੈ ਕਿ ਰਾਤ ਦਾ ਉਠਣਾ ਮਨ ਨੂੰ ਕਾਬੂ ਕਰਨ ਲਈ ਬਹੁਤ ਪ੍ਰਭਾਵਕਾਰੀ ਹੈ ਅਤੇ ਜ਼ਿਕਰ ਤੇ ਸਿਮਰਨ ਕਰਨ ਲਈ ਵਧੇਰੇ ਉਚਿਤ ਹੈ।
ਅਲ-ਮੁਜ਼ੱਮਿਲਕੁਰਾਨ ਸੂਚੀ
20ਆਇਤ
MeccanRevelation
4ਆਇਤ

ਅਨੁਵਾਦ — ਅਲ-ਮੁਜ਼ੱਮਿਲ 4

ਸੂਰਾ ਅਲ-ਮੁਜ਼ੱਮਿਲ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਜਾਂ ਇਸ ਤੋਂ ਕੁੱਝ ਵਧਾ ਲਓ ਅਤੇ .ਕੁਰਆਨ ਨੂੰ…

ਸੂਰਾ ਆਇਤ 4/20 — ਸੂਰਾ ਅਲ-ਮੁਜ਼ੱਮਿਲ المزمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜ਼ੱਮਿਲ ਸੁਣੋ, ਸੂਰਾ ਅਲ-ਮੁਜ਼ੱਮਿਲ ਅਨੁਵਾਦ, ਸੂਰਾ ਅਲ-ਮੁਜ਼ੱਮਿਲ mp3, ਸੂਰਾ ਅਲ-ਮੁਜ਼ੱਮਿਲ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers