ਅਲ-ਮੁਜ਼ੱਮਿਲ · 5/20
ਅਨੁਵਾਦ ਉਚਾਰਨ — ਅਲ-ਮੁਜ਼ੱਮਿਲ
إِنَّا سَنُلْقِي عَلَيْكَ قَوْلًا ثَقِيلًا ۝٥
Innaa sanulqee `alika qawalan saqeelaa
📖 ਪੰਜਾਬੀ ਵਿੱਚ
5਼ ਬੇਸ਼ੱਕ ਅਸੀਂ ਛੇਤੀ ਹੀ ਤੁਹਾਡੇ ਉੱਤੇ ਇਕ ਵੱਡੀ ਭਾਰੀ ਜ਼ਿੰਮੇਵਾਰੀ (ਧਰਮ ਪ੍ਰਚਾਰ) ਦੀ ਪਾਉਣ ਵਾਲੇ ਹਾਂ।

🎧 ਸੁਣੋ


📜 ਆਇਤ 3-7 — ਅਲ-ਮੁਜ਼ੱਮਿਲ

3نِّصْفَهُ أَوِ انقُصْ مِنْهُ قَلِيلًا
3਼ ਭਾਵ ਅੱਧੀ ਰਾਤ ਜਾਂ ਇਸ ਤੋਂ ਕੁੱਝ ਘੱਟ ਕਰ ਲਓ।
4أَوْ زِدْ عَلَيْهِ وَرَتِّلِ الْقُرْآنَ تَرْتِيلًا
4਼ ਜਾਂ ਇਸ ਤੋਂ ਕੁੱਝ ਵਧਾ ਲਓ ਅਤੇ .ਕੁਰਆਨ ਨੂੰ ਚੰਗੀ ਤਰ੍ਹਾਂ ਠਹਿਰ-ਠਹਿਰ ਕੇ ਪੜ੍ਹੋ।1
5إِنَّا سَنُلْقِي عَلَيْكَ قَوْلًا ثَقِيلًا
5਼ ਬੇਸ਼ੱਕ ਅਸੀਂ ਛੇਤੀ ਹੀ ਤੁਹਾਡੇ ਉੱਤੇ ਇਕ ਵੱਡੀ ਭਾਰੀ ਜ਼ਿੰਮੇਵਾਰੀ (ਧਰਮ ਪ੍ਰਚਾਰ) ਦੀ ਪਾਉਣ ਵਾਲੇ ਹਾਂ।
6إِنَّ نَاشِئَةَ اللَّيْلِ هِيَ أَشَدُّ وَطْئًا وَأَقْوَمُ قِيلًا
6਼ ਹਕੀਕਤ ਹੈ ਕਿ ਰਾਤ ਦਾ ਉਠਣਾ ਮਨ ਨੂੰ ਕਾਬੂ ਕਰਨ ਲਈ ਬਹੁਤ ਪ੍ਰਭਾਵਕਾਰੀ ਹੈ ਅਤੇ ਜ਼ਿਕਰ ਤੇ ਸਿਮਰਨ ਕਰਨ ਲਈ ਵਧੇਰੇ ਉਚਿਤ ਹੈ।
7إِنَّ لَكَ فِي النَّهَارِ سَبْحًا طَوِيلًا
7਼ ਬੇਸ਼ੱਕ ਦਿਨ ਵੇਲੇ ਤੁਹਾਡੇ ਲਈ ਵਧੇਰੇ ਰੁਝੇਵੇਂ ਹਨ।
ਅਲ-ਮੁਜ਼ੱਮਿਲਕੁਰਾਨ ਸੂਚੀ
20ਆਇਤ
MeccanRevelation
5ਆਇਤ

ਅਨੁਵਾਦ — ਅਲ-ਮੁਜ਼ੱਮਿਲ 5

ਸੂਰਾ ਅਲ-ਮੁਜ਼ੱਮਿਲ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਬੇਸ਼ੱਕ ਅਸੀਂ ਛੇਤੀ ਹੀ ਤੁਹਾਡੇ ਉੱਤੇ ਇਕ ਵੱਡੀ ਭਾਰੀ…

ਸੂਰਾ ਆਇਤ 5/20 — ਅਲ-ਮੁਜ਼ੱਮਿਲ المزمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਜ਼ੱਮਿਲ ਸੁਣੋ, ਅਲ-ਮੁਜ਼ੱਮਿਲ ਅਨੁਵਾਦ, ਅਲ-ਮੁਜ਼ੱਮਿਲ mp3, ਅਲ-ਮੁਜ਼ੱਮਿਲ pdf. ਆਇਤ 3–7. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers