ਅਲ-ਮੁਜ਼ੱਮਿਲ · 6/20
ਅਨੁਵਾਦ ਉਚਾਰਨ — ਸੂਰਾ ਅਲ-ਮੁਜ਼ੱਮਿਲ
إِنَّ نَاشِئَةَ اللَّيْلِ هِيَ أَشَدُّ وَطْئًا وَأَقْوَمُ قِيلًا ۝٦
Inn naashi`atal laili hiya ashadddu wat anw wa aqwamu qeelaa
📖 ਪੰਜਾਬੀ ਵਿੱਚ
6਼ ਹਕੀਕਤ ਹੈ ਕਿ ਰਾਤ ਦਾ ਉਠਣਾ ਮਨ ਨੂੰ ਕਾਬੂ ਕਰਨ ਲਈ ਬਹੁਤ ਪ੍ਰਭਾਵਕਾਰੀ ਹੈ ਅਤੇ ਜ਼ਿਕਰ ਤੇ ਸਿਮਰਨ ਕਰਨ ਲਈ ਵਧੇਰੇ ਉਚਿਤ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਮੁਜ਼ੱਮਿਲ

4أَوْ زِدْ عَلَيْهِ وَرَتِّلِ الْقُرْآنَ تَرْتِيلًا
4਼ ਜਾਂ ਇਸ ਤੋਂ ਕੁੱਝ ਵਧਾ ਲਓ ਅਤੇ .ਕੁਰਆਨ ਨੂੰ ਚੰਗੀ ਤਰ੍ਹਾਂ ਠਹਿਰ-ਠਹਿਰ ਕੇ ਪੜ੍ਹੋ।1
5إِنَّا سَنُلْقِي عَلَيْكَ قَوْلًا ثَقِيلًا
5਼ ਬੇਸ਼ੱਕ ਅਸੀਂ ਛੇਤੀ ਹੀ ਤੁਹਾਡੇ ਉੱਤੇ ਇਕ ਵੱਡੀ ਭਾਰੀ ਜ਼ਿੰਮੇਵਾਰੀ (ਧਰਮ ਪ੍ਰਚਾਰ) ਦੀ ਪਾਉਣ ਵਾਲੇ ਹਾਂ।
6إِنَّ نَاشِئَةَ اللَّيْلِ هِيَ أَشَدُّ وَطْئًا وَأَقْوَمُ قِيلًا
6਼ ਹਕੀਕਤ ਹੈ ਕਿ ਰਾਤ ਦਾ ਉਠਣਾ ਮਨ ਨੂੰ ਕਾਬੂ ਕਰਨ ਲਈ ਬਹੁਤ ਪ੍ਰਭਾਵਕਾਰੀ ਹੈ ਅਤੇ ਜ਼ਿਕਰ ਤੇ ਸਿਮਰਨ ਕਰਨ ਲਈ ਵਧੇਰੇ ਉਚਿਤ ਹੈ।
7إِنَّ لَكَ فِي النَّهَارِ سَبْحًا طَوِيلًا
7਼ ਬੇਸ਼ੱਕ ਦਿਨ ਵੇਲੇ ਤੁਹਾਡੇ ਲਈ ਵਧੇਰੇ ਰੁਝੇਵੇਂ ਹਨ।
8وَاذْكُرِ اسْمَ رَبِّكَ وَتَبَتَّلْ إِلَيْهِ تَبْتِيلًا
8਼ ਤੁਸੀਂ ਆਪਣੇ ਰੱਬ ਦਾ ਨਾਂ ਯਾਦ ਕਰੋ ਅਤੇ ਸਾਰਿਆਂ ਤੋਂ ਵੱਖ ਹੋ ਕੇ ਉਸੇ ਵੱਲ ਧਿਆਨ ਦਿਓ।
ਅਲ-ਮੁਜ਼ੱਮਿਲਕੁਰਾਨ ਸੂਚੀ
20ਆਇਤ
MeccanRevelation
6ਆਇਤ

ਅਨੁਵਾਦ — ਅਲ-ਮੁਜ਼ੱਮਿਲ 6

ਸੂਰਾ ਅਲ-ਮੁਜ਼ੱਮਿਲ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਹਕੀਕਤ ਹੈ ਕਿ ਰਾਤ ਦਾ ਉਠਣਾ ਮਨ ਨੂੰ ਕਾਬੂ…

ਸੂਰਾ ਆਇਤ 6/20 — ਸੂਰਾ ਅਲ-ਮੁਜ਼ੱਮਿਲ المزمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜ਼ੱਮਿਲ ਸੁਣੋ, ਸੂਰਾ ਅਲ-ਮੁਜ਼ੱਮਿਲ ਅਨੁਵਾਦ, ਸੂਰਾ ਅਲ-ਮੁਜ਼ੱਮਿਲ mp3, ਸੂਰਾ ਅਲ-ਮੁਜ਼ੱਮਿਲ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers