ਅਲ-ਮੁਜ਼ੱਮਿਲ · 8/20
ਅਨੁਵਾਦ ਉਚਾਰਨ — ਸੂਰਾ ਅਲ-ਮੁਜ਼ੱਮਿਲ
وَاذْكُرِ اسْمَ رَبِّكَ وَتَبَتَّلْ إِلَيْهِ تَبْتِيلًا ۝٨
Wazkuris ma rabbika wa tabattal ilaihi tabteelaa
📖 ਪੰਜਾਬੀ ਵਿੱਚ
8਼ ਤੁਸੀਂ ਆਪਣੇ ਰੱਬ ਦਾ ਨਾਂ ਯਾਦ ਕਰੋ ਅਤੇ ਸਾਰਿਆਂ ਤੋਂ ਵੱਖ ਹੋ ਕੇ ਉਸੇ ਵੱਲ ਧਿਆਨ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਮੁਜ਼ੱਮਿਲ

6إِنَّ نَاشِئَةَ اللَّيْلِ هِيَ أَشَدُّ وَطْئًا وَأَقْوَمُ قِيلًا
6਼ ਹਕੀਕਤ ਹੈ ਕਿ ਰਾਤ ਦਾ ਉਠਣਾ ਮਨ ਨੂੰ ਕਾਬੂ ਕਰਨ ਲਈ ਬਹੁਤ ਪ੍ਰਭਾਵਕਾਰੀ ਹੈ ਅਤੇ ਜ਼ਿਕਰ ਤੇ ਸਿਮਰਨ ਕਰਨ ਲਈ ਵਧੇਰੇ ਉਚਿਤ ਹੈ।
7إِنَّ لَكَ فِي النَّهَارِ سَبْحًا طَوِيلًا
7਼ ਬੇਸ਼ੱਕ ਦਿਨ ਵੇਲੇ ਤੁਹਾਡੇ ਲਈ ਵਧੇਰੇ ਰੁਝੇਵੇਂ ਹਨ।
8وَاذْكُرِ اسْمَ رَبِّكَ وَتَبَتَّلْ إِلَيْهِ تَبْتِيلًا
8਼ ਤੁਸੀਂ ਆਪਣੇ ਰੱਬ ਦਾ ਨਾਂ ਯਾਦ ਕਰੋ ਅਤੇ ਸਾਰਿਆਂ ਤੋਂ ਵੱਖ ਹੋ ਕੇ ਉਸੇ ਵੱਲ ਧਿਆਨ ਦਿਓ।
9رَّبُّ الْمَشْرِقِ وَالْمَغْرِبِ لَا إِلَٰهَ إِلَّا هُوَ فَاتَّخِذْهُ وَكِيلًا
9਼ ਉਹ ਪੂਰਬ ਅਤੇ ਪੱਛਮ ਦਾ ਰੱਬ ਹੈ1 ਛੁੱਟ ਉਸ ਤੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਉਸੇ ਨੂੰ ਕਰਤਾ-ਧਰਤਾ ਬਣਾ ਲਓ।
10وَاصْبِرْ عَلَىٰ مَا يَقُولُونَ وَاهْجُرْهُمْ هَجْرًا جَمِيلًا
10਼ ਅਤੇ ਜੋ ਕੁੱਝ ਉਹ (ਇਨਕਾਰੀ) ਆਖਦੇ ਹਨ ਉਹਨਾਂ ’ਤੇ ਸਬਰ ਕਰੋ ਅਤੇ ਭਲਮਣਸੀ ਨਾਲ ਉਹਨਾਂ ਤੋਂ ਅੱਡ ਹੋ ਜਾਓ।
ਅਲ-ਮੁਜ਼ੱਮਿਲਕੁਰਾਨ ਸੂਚੀ
20ਆਇਤ
MeccanRevelation
8ਆਇਤ

ਅਨੁਵਾਦ — ਅਲ-ਮੁਜ਼ੱਮਿਲ 8

ਸੂਰਾ ਅਲ-ਮੁਜ਼ੱਮਿਲ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਤੁਸੀਂ ਆਪਣੇ ਰੱਬ ਦਾ ਨਾਂ ਯਾਦ ਕਰੋ ਅਤੇ ਸਾਰਿਆਂ…

ਸੂਰਾ ਆਇਤ 8/20 — ਸੂਰਾ ਅਲ-ਮੁਜ਼ੱਮਿਲ المزمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜ਼ੱਮਿਲ ਸੁਣੋ, ਸੂਰਾ ਅਲ-ਮੁਜ਼ੱਮਿਲ ਅਨੁਵਾਦ, ਸੂਰਾ ਅਲ-ਮੁਜ਼ੱਮਿਲ mp3, ਸੂਰਾ ਅਲ-ਮੁਜ਼ੱਮਿਲ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers