ਅਲ-ਮੁਦੱਸਿਰ · 10/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
عَلَى الْكَافِرِينَ غَيْرُ يَسِيرٍ ۝١٠
Alal kaafireena ghayru yaseer
📖 ਪੰਜਾਬੀ ਵਿੱਚ
10਼ ਕਾਫ਼ਿਰਾਂ ਲਈ ਸੋਖਿਆਈ ਨਹੀਂ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਮੁਦੱਸਿਰ

8فَإِذَا نُقِرَ فِي النَّاقُورِ
8਼ ਜਦੋਂ ਸੂਰ (ਨਰਸਿੰਘਾ) ਵਜਾਇਆ ਜਾਵੇਗਾ।
9فَذَٰلِكَ يَوْمَئِذٍ يَوْمٌ عَسِيرٌ
9਼ ਤਾਂ ਉਹ ਦਿਹਾੜਾ ਬਹੁਤ ਹੀ ਕਰੜਾ ਹੋਵੇਗਾ।
10عَلَى الْكَافِرِينَ غَيْرُ يَسِيرٍ
10਼ ਕਾਫ਼ਿਰਾਂ ਲਈ ਸੋਖਿਆਈ ਨਹੀਂ ਹੋਵੇਗੀ।
11ذَرْنِي وَمَنْ خَلَقْتُ وَحِيدًا
11਼ ਮੈਨੂੰ (ਭਾਵ ਅੱਲਾਹ ਨੂੰ) ਅਤੇ ਉਸ ਵਿਅਕਤੀ ਨੂੰ ਇਕੱਲਾ ਛੱਡ ਦਿਓ ਜਿਸ ਨੂੰ ਮੈਂ ਇਕੱਲਾ ਪੈਦਾ ਕੀਤਾ ਹੈ।
12وَجَعَلْتُ لَهُ مَالًا مَّمْدُودًا
12਼ ਉਸ ਨੂੰ ਢੇਰ ਸਾਰਾ ਮਾਲ ਦਿੱਤਾ ਹੈ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
10ਆਇਤ

ਅਨੁਵਾਦ — ਅਲ-ਮੁਦੱਸਿਰ 10

ਸੂਰਾ ਅਲ-ਮੁਦੱਸਿਰ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਕਾਫ਼ਿਰਾਂ ਲਈ ਸੋਖਿਆਈ ਨਹੀਂ ਹੋਵੇਗੀ।

ਸੂਰਾ ਆਇਤ 10/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers