ਅਲ-ਮੁਦੱਸਿਰ · 12/56
ਅਨੁਵਾਦ ਉਚਾਰਨ — ਅਲ-ਮੁਦੱਸਿਰ
وَجَعَلْتُ لَهُ مَالًا مَّمْدُودًا ۝١٢
Wa ja`altu lahoo maalam mamdoodaa
📖 ਪੰਜਾਬੀ ਵਿੱਚ
12਼ ਉਸ ਨੂੰ ਢੇਰ ਸਾਰਾ ਮਾਲ ਦਿੱਤਾ ਹੈ।
🎧 ਸੁਣੋ

📜 ਆਇਤ 10-14 — ਅਲ-ਮੁਦੱਸਿਰ

10عَلَى الْكَافِرِينَ غَيْرُ يَسِيرٍ
10਼ ਕਾਫ਼ਿਰਾਂ ਲਈ ਸੋਖਿਆਈ ਨਹੀਂ ਹੋਵੇਗੀ।
11ذَرْنِي وَمَنْ خَلَقْتُ وَحِيدًا
11਼ ਮੈਨੂੰ (ਭਾਵ ਅੱਲਾਹ ਨੂੰ) ਅਤੇ ਉਸ ਵਿਅਕਤੀ ਨੂੰ ਇਕੱਲਾ ਛੱਡ ਦਿਓ ਜਿਸ ਨੂੰ ਮੈਂ ਇਕੱਲਾ ਪੈਦਾ ਕੀਤਾ ਹੈ।
12وَجَعَلْتُ لَهُ مَالًا مَّمْدُودًا
12਼ ਉਸ ਨੂੰ ਢੇਰ ਸਾਰਾ ਮਾਲ ਦਿੱਤਾ ਹੈ।
13وَبَنِينَ شُهُودًا
13਼ ਉਸ ਦੇ ਅੰਗ ਸੰਗ ਰਹਿਣ ਵਾਲੇ ਪੁੱਤਰ ਦਿੱਤੇ।
14وَمَهَّدتُّ لَهُ تَمْهِيدًا
14਼ ਉਸ ਨੂੰ ਖੁੱਲ੍ਹੀ-ਢੁੱਲ੍ਹੀ ਜੀਵਨ ਸਮੱਗਰੀ (ਭਾਵ ਖ਼ੁਸ਼ਹਾਲੀ) ਨਾਲ ਨਿਵਾਜ਼ਿਆ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
12ਆਇਤ

ਅਨੁਵਾਦ — ਅਲ-ਮੁਦੱਸਿਰ 12

ਸੂਰਾ ਅਲ-ਮੁਦੱਸਿਰ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਉਸ ਨੂੰ ਢੇਰ ਸਾਰਾ ਮਾਲ ਦਿੱਤਾ ਹੈ।

ਸੂਰਾ ਆਇਤ 12/56 — ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਦੱਸਿਰ ਸੁਣੋ, ਅਲ-ਮੁਦੱਸਿਰ ਅਨੁਵਾਦ, ਅਲ-ਮੁਦੱਸਿਰ mp3, ਅਲ-ਮੁਦੱਸਿਰ pdf. ਆਇਤ 10–14. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers