ਅਲ-ਮੁਦੱਸਿਰ · 14/56
ਅਨੁਵਾਦ ਉਚਾਰਨ — ਅਲ-ਮੁਦੱਸਿਰ
وَمَهَّدتُّ لَهُ تَمْهِيدًا ۝١٤
Wa mahhattu lahoo tamheeda
📖 ਪੰਜਾਬੀ ਵਿੱਚ
14਼ ਉਸ ਨੂੰ ਖੁੱਲ੍ਹੀ-ਢੁੱਲ੍ਹੀ ਜੀਵਨ ਸਮੱਗਰੀ (ਭਾਵ ਖ਼ੁਸ਼ਹਾਲੀ) ਨਾਲ ਨਿਵਾਜ਼ਿਆ।
🎧 ਸੁਣੋ

📜 ਆਇਤ 12-16 — ਅਲ-ਮੁਦੱਸਿਰ

12وَجَعَلْتُ لَهُ مَالًا مَّمْدُودًا
12਼ ਉਸ ਨੂੰ ਢੇਰ ਸਾਰਾ ਮਾਲ ਦਿੱਤਾ ਹੈ।
13وَبَنِينَ شُهُودًا
13਼ ਉਸ ਦੇ ਅੰਗ ਸੰਗ ਰਹਿਣ ਵਾਲੇ ਪੁੱਤਰ ਦਿੱਤੇ।
14وَمَهَّدتُّ لَهُ تَمْهِيدًا
14਼ ਉਸ ਨੂੰ ਖੁੱਲ੍ਹੀ-ਢੁੱਲ੍ਹੀ ਜੀਵਨ ਸਮੱਗਰੀ (ਭਾਵ ਖ਼ੁਸ਼ਹਾਲੀ) ਨਾਲ ਨਿਵਾਜ਼ਿਆ।
15ثُمَّ يَطْمَعُ أَنْ أَزِيدَ
15਼ ਫੇਰ ਵੀ ਉਹ ਲੋਭ ਕਰਦਾ ਹੈ ਕਿ ਮੈਂ ਉਸ ਨੂੰ ਹੋਰ ਵਧੇਰੇ ਦਿਆਂ।
16كَلَّا ۖ إِنَّهُ كَانَ لِآيَاتِنَا عَنِيدًا
16਼ ਕਦੇ ਵੀ ਨਹੀਂ! ਨਿਰਸੰਦੇਹ, ਉਹ ਸਾਡੀਆਂ ਆਇਤਾਂ ਨਾਲ ਵੈਰ ਰੱਖਦਾ ਹੈ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
14ਆਇਤ

ਅਨੁਵਾਦ — ਅਲ-ਮੁਦੱਸਿਰ 14

ਸੂਰਾ ਅਲ-ਮੁਦੱਸਿਰ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਉਸ ਨੂੰ ਖੁੱਲ੍ਹੀ-ਢੁੱਲ੍ਹੀ ਜੀਵਨ ਸਮੱਗਰੀ (ਭਾਵ ਖ਼ੁਸ਼ਹਾਲੀ) ਨਾਲ ਨਿਵਾਜ਼ਿਆ।

ਸੂਰਾ ਆਇਤ 14/56 — ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਦੱਸਿਰ ਸੁਣੋ, ਅਲ-ਮੁਦੱਸਿਰ ਅਨੁਵਾਦ, ਅਲ-ਮੁਦੱਸਿਰ mp3, ਅਲ-ਮੁਦੱਸਿਰ pdf. ਆਇਤ 12–16. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers