ਅਲ-ਮੁਦੱਸਿਰ · 15/56
ਅਨੁਵਾਦ ਉਚਾਰਨ — ਅਲ-ਮੁਦੱਸਿਰ
ثُمَّ يَطْمَعُ أَنْ أَزِيدَ ۝١٥
Summa yat ma`u an azeed
📖 ਪੰਜਾਬੀ ਵਿੱਚ
15਼ ਫੇਰ ਵੀ ਉਹ ਲੋਭ ਕਰਦਾ ਹੈ ਕਿ ਮੈਂ ਉਸ ਨੂੰ ਹੋਰ ਵਧੇਰੇ ਦਿਆਂ।

🎧 ਸੁਣੋ


📜 ਆਇਤ 13-17 — ਅਲ-ਮੁਦੱਸਿਰ

13وَبَنِينَ شُهُودًا
13਼ ਉਸ ਦੇ ਅੰਗ ਸੰਗ ਰਹਿਣ ਵਾਲੇ ਪੁੱਤਰ ਦਿੱਤੇ।
14وَمَهَّدتُّ لَهُ تَمْهِيدًا
14਼ ਉਸ ਨੂੰ ਖੁੱਲ੍ਹੀ-ਢੁੱਲ੍ਹੀ ਜੀਵਨ ਸਮੱਗਰੀ (ਭਾਵ ਖ਼ੁਸ਼ਹਾਲੀ) ਨਾਲ ਨਿਵਾਜ਼ਿਆ।
15ثُمَّ يَطْمَعُ أَنْ أَزِيدَ
15਼ ਫੇਰ ਵੀ ਉਹ ਲੋਭ ਕਰਦਾ ਹੈ ਕਿ ਮੈਂ ਉਸ ਨੂੰ ਹੋਰ ਵਧੇਰੇ ਦਿਆਂ।
16كَلَّا ۖ إِنَّهُ كَانَ لِآيَاتِنَا عَنِيدًا
16਼ ਕਦੇ ਵੀ ਨਹੀਂ! ਨਿਰਸੰਦੇਹ, ਉਹ ਸਾਡੀਆਂ ਆਇਤਾਂ ਨਾਲ ਵੈਰ ਰੱਖਦਾ ਹੈ।
17سَأُرْهِقُهُ صَعُودًا
17਼ ਛੇਤੀ ਹੀ ਉਸ ਨੂੰ ਮੈਂ (ਭਾਵ ਅੱਲਾਹ) ਇਕ ਕਠਿਨ ਚੜ੍ਹਾਈ ਚੜ੍ਹਾਵਾਂਗਾ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
15ਆਇਤ

ਅਨੁਵਾਦ — ਅਲ-ਮੁਦੱਸਿਰ 15

ਸੂਰਾ ਅਲ-ਮੁਦੱਸਿਰ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਫੇਰ ਵੀ ਉਹ ਲੋਭ ਕਰਦਾ ਹੈ ਕਿ ਮੈਂ ਉਸ…

ਸੂਰਾ ਆਇਤ 15/56 — ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਦੱਸਿਰ ਸੁਣੋ, ਅਲ-ਮੁਦੱਸਿਰ ਅਨੁਵਾਦ, ਅਲ-ਮੁਦੱਸਿਰ mp3, ਅਲ-ਮੁਦੱਸਿਰ pdf. ਆਇਤ 13–17. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers