ਅਲ-ਮੁਦੱਸਿਰ · 16/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
كَلَّا ۖ إِنَّهُ كَانَ لِآيَاتِنَا عَنِيدًا ۝١٦
Kallaaa innahoo kaana li Aayaatinaa `aneedaa
📖 ਪੰਜਾਬੀ ਵਿੱਚ
16਼ ਕਦੇ ਵੀ ਨਹੀਂ! ਨਿਰਸੰਦੇਹ, ਉਹ ਸਾਡੀਆਂ ਆਇਤਾਂ ਨਾਲ ਵੈਰ ਰੱਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਮੁਦੱਸਿਰ

14وَمَهَّدتُّ لَهُ تَمْهِيدًا
14਼ ਉਸ ਨੂੰ ਖੁੱਲ੍ਹੀ-ਢੁੱਲ੍ਹੀ ਜੀਵਨ ਸਮੱਗਰੀ (ਭਾਵ ਖ਼ੁਸ਼ਹਾਲੀ) ਨਾਲ ਨਿਵਾਜ਼ਿਆ।
15ثُمَّ يَطْمَعُ أَنْ أَزِيدَ
15਼ ਫੇਰ ਵੀ ਉਹ ਲੋਭ ਕਰਦਾ ਹੈ ਕਿ ਮੈਂ ਉਸ ਨੂੰ ਹੋਰ ਵਧੇਰੇ ਦਿਆਂ।
16كَلَّا ۖ إِنَّهُ كَانَ لِآيَاتِنَا عَنِيدًا
16਼ ਕਦੇ ਵੀ ਨਹੀਂ! ਨਿਰਸੰਦੇਹ, ਉਹ ਸਾਡੀਆਂ ਆਇਤਾਂ ਨਾਲ ਵੈਰ ਰੱਖਦਾ ਹੈ।
17سَأُرْهِقُهُ صَعُودًا
17਼ ਛੇਤੀ ਹੀ ਉਸ ਨੂੰ ਮੈਂ (ਭਾਵ ਅੱਲਾਹ) ਇਕ ਕਠਿਨ ਚੜ੍ਹਾਈ ਚੜ੍ਹਾਵਾਂਗਾ।
18إِنَّهُ فَكَّرَ وَقَدَّرَ
18਼ ਉਸ ਨੇ ਸੋਚ ਵਿਚਾਰ ਕੀਤਾ ਅਤੇ ਕੁੱਝ ਗੱਲ ਜੋੜ੍ਹਣ ਦਾ ਜਤਨ ਕੀਤਾ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
16ਆਇਤ

ਅਨੁਵਾਦ — ਅਲ-ਮੁਦੱਸਿਰ 16

ਸੂਰਾ ਅਲ-ਮੁਦੱਸਿਰ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਕਦੇ ਵੀ ਨਹੀਂ! ਨਿਰਸੰਦੇਹ, ਉਹ ਸਾਡੀਆਂ ਆਇਤਾਂ ਨਾਲ ਵੈਰ…

ਸੂਰਾ ਆਇਤ 16/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers