ਅਲ-ਮੁਦੱਸਿਰ · 18/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
إِنَّهُ فَكَّرَ وَقَدَّرَ ۝١٨
Innahoo fakkara wa qaddar
📖 ਪੰਜਾਬੀ ਵਿੱਚ
18਼ ਉਸ ਨੇ ਸੋਚ ਵਿਚਾਰ ਕੀਤਾ ਅਤੇ ਕੁੱਝ ਗੱਲ ਜੋੜ੍ਹਣ ਦਾ ਜਤਨ ਕੀਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਮੁਦੱਸਿਰ

16كَلَّا ۖ إِنَّهُ كَانَ لِآيَاتِنَا عَنِيدًا
16਼ ਕਦੇ ਵੀ ਨਹੀਂ! ਨਿਰਸੰਦੇਹ, ਉਹ ਸਾਡੀਆਂ ਆਇਤਾਂ ਨਾਲ ਵੈਰ ਰੱਖਦਾ ਹੈ।
17سَأُرْهِقُهُ صَعُودًا
17਼ ਛੇਤੀ ਹੀ ਉਸ ਨੂੰ ਮੈਂ (ਭਾਵ ਅੱਲਾਹ) ਇਕ ਕਠਿਨ ਚੜ੍ਹਾਈ ਚੜ੍ਹਾਵਾਂਗਾ।
18إِنَّهُ فَكَّرَ وَقَدَّرَ
18਼ ਉਸ ਨੇ ਸੋਚ ਵਿਚਾਰ ਕੀਤਾ ਅਤੇ ਕੁੱਝ ਗੱਲ ਜੋੜ੍ਹਣ ਦਾ ਜਤਨ ਕੀਤਾ।
19فَقُتِلَ كَيْفَ قَدَّرَ
19਼ ਸੋ ਉਹ ਤਾਂ ਮਾਰਿਆ ਜਾਵੇਗਾ, ਉਸ ਨੇ ਕਿਹੋ ਜਿਹੀ ਗੱਲ ਬਣਾਉਣ ਦਾ ਜਤਨ ਕੀਤਾ।
20ثُمَّ قُتِلَ كَيْفَ قَدَّرَ
20਼ ਉਹ ਤਾਂ ਮਾਰਿਆ ਜਾਵੇਗਾ, ਕਿਹੋ ਜਿਹੀ ਗੱਲ ਬਣਾਉਣ ਦਾ ਜਤਨ ਕੀਤਾ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
18ਆਇਤ

ਅਨੁਵਾਦ — ਅਲ-ਮੁਦੱਸਿਰ 18

ਸੂਰਾ ਅਲ-ਮੁਦੱਸਿਰ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਉਸ ਨੇ ਸੋਚ ਵਿਚਾਰ ਕੀਤਾ ਅਤੇ ਕੁੱਝ ਗੱਲ ਜੋੜ੍ਹਣ…

ਸੂਰਾ ਆਇਤ 18/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers