ਅਲ-ਮੁਦੱਸਿਰ · 23/56
ਅਨੁਵਾਦ ਉਚਾਰਨ — ਅਲ-ਮੁਦੱਸਿਰ
ثُمَّ أَدْبَرَ وَاسْتَكْبَرَ ۝٢٣
Summaa adbara wastakbar
📖 ਪੰਜਾਬੀ ਵਿੱਚ
23਼ ਫੇਰ ਪਿੱਠ ਫੇਰੀ ਤੇ ਹੰਕਾਰ ਵੀ ਕੀਤਾ।

🎧 ਸੁਣੋ


📜 ਆਇਤ 21-25 — ਅਲ-ਮੁਦੱਸਿਰ

21ثُمَّ نَظَرَ
21਼ ਫੇਰ ਉਸ ਨੇ ਲੋਕਾਂ ਵੱਲ ਵੇਖਿਆ।
22ثُمَّ عَبَسَ وَبَسَرَ
22਼ ਫੇਰ ਮੱਥੇ ਵੱਟ ਪਾਇਆ ਅਤੇ ਮੂੰਹ ਵਿਗਾੜ੍ਹਿਆ।
23ثُمَّ أَدْبَرَ وَاسْتَكْبَرَ
23਼ ਫੇਰ ਪਿੱਠ ਫੇਰੀ ਤੇ ਹੰਕਾਰ ਵੀ ਕੀਤਾ।
24فَقَالَ إِنْ هَٰذَا إِلَّا سِحْرٌ يُؤْثَرُ
24਼ ਫੇਰ ਉਸ ਨੇ ਆਖਿਆ ਇਹ (.ਕੁਰਆਨ) ਤਾਂ ਇਕ ਜਾਦੂ ਹੈ ਜਿਹੜਾ ਪਹਿਲਾਂ ਤੋਂ ਤੁਰਿਆ ਆ ਰਿਹਾ ਹੈ।
25إِنْ هَٰذَا إِلَّا قَوْلُ الْبَشَرِ
25਼ ਇਹ ਤਾਂ ਕੇਵਲ ਇਕ ਮਨੁੱਖੀ ਬਾਣੀ ਹੈ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
23ਆਇਤ

ਅਨੁਵਾਦ — ਅਲ-ਮੁਦੱਸਿਰ 23

ਸੂਰਾ ਅਲ-ਮੁਦੱਸਿਰ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਫੇਰ ਪਿੱਠ ਫੇਰੀ ਤੇ ਹੰਕਾਰ ਵੀ ਕੀਤਾ।

ਸੂਰਾ ਆਇਤ 23/56 — ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਦੱਸਿਰ ਸੁਣੋ, ਅਲ-ਮੁਦੱਸਿਰ ਅਨੁਵਾਦ, ਅਲ-ਮੁਦੱਸਿਰ mp3, ਅਲ-ਮੁਦੱਸਿਰ pdf. ਆਇਤ 21–25. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers