ਅਲ-ਮੁਦੱਸਿਰ · 26/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
سَأُصْلِيهِ سَقَرَ ۝٢٦
Sa usleehi saqar
📖 ਪੰਜਾਬੀ ਵਿੱਚ
26਼ ਮੈਂ ਛੇਤੀ ਹੀ ਉਸ ਵਿਅਕਤੀ ਨੂੰ ‘ਸਕਰ’ ਵਿਚ ਸੁੱਟ ਦੇਵਾਂਗਾ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਲ-ਮੁਦੱਸਿਰ

24فَقَالَ إِنْ هَٰذَا إِلَّا سِحْرٌ يُؤْثَرُ
24਼ ਫੇਰ ਉਸ ਨੇ ਆਖਿਆ ਇਹ (.ਕੁਰਆਨ) ਤਾਂ ਇਕ ਜਾਦੂ ਹੈ ਜਿਹੜਾ ਪਹਿਲਾਂ ਤੋਂ ਤੁਰਿਆ ਆ ਰਿਹਾ ਹੈ।
25إِنْ هَٰذَا إِلَّا قَوْلُ الْبَشَرِ
25਼ ਇਹ ਤਾਂ ਕੇਵਲ ਇਕ ਮਨੁੱਖੀ ਬਾਣੀ ਹੈ।
26سَأُصْلِيهِ سَقَرَ
26਼ ਮੈਂ ਛੇਤੀ ਹੀ ਉਸ ਵਿਅਕਤੀ ਨੂੰ ‘ਸਕਰ’ ਵਿਚ ਸੁੱਟ ਦੇਵਾਂਗਾ।1
27وَمَا أَدْرَاكَ مَا سَقَرُ
27਼ ਤੁਸੀਂ ਕੀ ਜਾਣੋਂ ਕਿ ਸਕਰ ਕੀ ਹੈ ?
28لَا تُبْقِي وَلَا تَذَرُ
28਼ (ਇਹ ‘ਸਕਰ’ ਨਰਕ ਹੈ) ਜਿਹੜੀ (ਸ਼ਰੀਰ ਨੂੰ) ਨਾ ਬਾਕੀ ਰੱਖੇਗੀ ਤੇ ਨਾ ਛੱਡੇਗੀ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
26ਆਇਤ

ਅਨੁਵਾਦ — ਅਲ-ਮੁਦੱਸਿਰ 26

ਸੂਰਾ ਅਲ-ਮੁਦੱਸਿਰ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਮੈਂ ਛੇਤੀ ਹੀ ਉਸ ਵਿਅਕਤੀ ਨੂੰ ‘ਸਕਰ’ ਵਿਚ ਸੁੱਟ…

ਸੂਰਾ ਆਇਤ 26/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers