ਅਲ-ਮੁਦੱਸਿਰ · 29/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
لَوَّاحَةٌ لِّلْبَشَرِ ۝٢٩
Lawwaahatul lilbashar
📖 ਪੰਜਾਬੀ ਵਿੱਚ
29਼ ਖੱਲੜੀ ਨੂੰ ਝੁਲਸਾ ਦੇਣ ਵਾਲੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਮੁਦੱਸਿਰ

27وَمَا أَدْرَاكَ مَا سَقَرُ
27਼ ਤੁਸੀਂ ਕੀ ਜਾਣੋਂ ਕਿ ਸਕਰ ਕੀ ਹੈ ?
28لَا تُبْقِي وَلَا تَذَرُ
28਼ (ਇਹ ‘ਸਕਰ’ ਨਰਕ ਹੈ) ਜਿਹੜੀ (ਸ਼ਰੀਰ ਨੂੰ) ਨਾ ਬਾਕੀ ਰੱਖੇਗੀ ਤੇ ਨਾ ਛੱਡੇਗੀ।
29لَوَّاحَةٌ لِّلْبَشَرِ
29਼ ਖੱਲੜੀ ਨੂੰ ਝੁਲਸਾ ਦੇਣ ਵਾਲੀ ਹੈ।
30عَلَيْهَا تِسْعَةَ عَشَرَ
30਼ ਇਸ (ਸਕਰ ਭਾਵ ਨਰਕ) ਉੱਤੇ ਉੱਨੀ (19) ਪਹਿਰੇਦਾਰ ਨਿਯੁਕਤ ਹਨ।
31وَمَا جَعَلْنَا أَصْحَابَ النَّارِ إِلَّا مَلَائِكَةً ۙ وَمَا جَعَلْنَا عِدَّتَهُمْ إِلَّا فِتْنَةً لِّلَّذِينَ كَفَرُوا لِيَسْتَيْقِنَ الَّذِينَ أُوتُوا الْكِتَابَ وَيَزْدَادَ الَّذِينَ آمَنُوا إِيمَانًا ۙ وَلَا يَرْتَابَ الَّذِينَ أُوتُوا الْكِتَابَ وَالْمُؤْمِنُونَ ۙ وَلِيَقُولَ الَّذِينَ فِي قُلُوبِهِم مَّرَضٌ وَالْكَافِرُونَ مَاذَا أَرَادَ اللَّهُ بِهَٰذَا مَثَلًا ۚ كَذَٰلِكَ يُضِلُّ اللَّهُ مَن يَشَاءُ وَيَهْدِي مَن يَشَاءُ ۚ وَمَا يَعْلَمُ جُنُودَ رَبِّكَ إِلَّا هُوَ ۚ وَمَا هِيَ إِلَّا ذِكْرَىٰ لِلْبَشَرِ
31਼ ਅਸੀਂ ਫ਼ਰਿਸ਼ਤੇ ਹੀ ਨਰਕ ਦੇ ਪਹਿਰੇਦਾਰ ਬਣਾਏ ਹਨ, ਅਤੇ ਅਸੀਂ ਉਹਨਾਂ ਦੀ ਗਿਣਤੀ ਨੂੰ ਕਾਫ਼ਿਰਾਂ ਲਈ ਅਜ਼ਮਾਇਸ਼ ਬਣਾ ਛੱਡਿਆ ਹੈ, ਤਾਂ ਜੋ ਕਿਤਾਬ ਵਾਲੇ (ਯਹੂਦੀਆਂ ਤੇ ਈਸਾਈਆਂ) ਨੂੰ ਵਿਸ਼ਵਾਸ ਹੋ ਜਾਵੇ ਅਤੇ ਈਮਾਨ ਵਾਲਿਆਂ ਦੇ ਈਮਾਨ ਵਿਚ ਹੋਰ ਵਾਧਾ ਹੋ ਜਾਵੇ, ਕਿਤਾਬ ਵਾਲੇ ਅਤੇ ਈਮਾਨ ਵਾਲੇ ਕਿਸੇ ਸ਼ੱਕ ਵਿਚ ਨਾ ਰਹਿਣ, ਤਾਂ ਜੋ ਦਿਲਾਂ ਦੇ ਰੋਗੀ ਤੇ ਕਾਫ਼ਿਰ ਆਖਣ, ਇਸ ਉਦਾਹਰਨ ਤੋਂ ਅੱਲਾਹ ਦਾ ਕੀ ਭਾਵ ਹੈ ? ਇਸੇ ਤਰ੍ਹਾਂ ਅੱਲਾਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਹਿਦਾਇਤ ਬਖ਼ਸ਼ ਦਿੰਦਾ ਹੈ। ਤੁਹਾਡੇ ਰੱਬ ਦੀਆਂ ਫ਼ੌਜਾਂ ਨੂੰ ਕੇਵਲ ਉਹੀਓ ਜਾਣਦਾ ਹੈ ਅਤੇ ਉਹ (ਨਰਕ) ਮਨੁੱਖ ਲਈ ਕੇਵਲ ਇਕ ਨਸੀਹਤ ਹੀ ਤਾਂ ਹੈ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
29ਆਇਤ

ਅਨੁਵਾਦ — ਅਲ-ਮੁਦੱਸਿਰ 29

ਸੂਰਾ ਅਲ-ਮੁਦੱਸਿਰ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਖੱਲੜੀ ਨੂੰ ਝੁਲਸਾ ਦੇਣ ਵਾਲੀ ਹੈ।

ਸੂਰਾ ਆਇਤ 29/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers