ਅਲ-ਮੁਦੱਸਿਰ · 3/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
وَرَبَّكَ فَكَبِّرْ ۝٣
Wa rabbaka fakabbir
📖 ਪੰਜਾਬੀ ਵਿੱਚ
3਼ ਅਤੇ ਆਪਣੇ ਰੱਬ ਦੀ ਵਡਿਆਈ ਦੀ ਚਰਚਾ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਮੁਦੱਸਿਰ

1يَا أَيُّهَا الْمُدَّثِّرُ
1਼ ਹੇ ਕਪੜਾ (ਕੰਬਲ) ਓੜ ਲਪੇਟ ਕੇ ਪੈਣ ਵਾਲੇ!
2قُمْ فَأَنذِرْ
2਼ ਉਠੋ ਅਤੇ (ਲੋਕਾਂ ਨੂੰ) ਡਰਾਓ।
3وَرَبَّكَ فَكَبِّرْ
3਼ ਅਤੇ ਆਪਣੇ ਰੱਬ ਦੀ ਵਡਿਆਈ ਦੀ ਚਰਚਾ ਕਰੋ।
4وَثِيَابَكَ فَطَهِّرْ
4਼ ਅਤੇ ਆਪਣੇ ਕੱਪੜ੍ਹਿਆਂ ਨੂੰ ਪਾਕ-ਸਾਫ਼ ਰੱਖੋ।
5وَالرُّجْزَ فَاهْجُرْ
5਼ ਅਪਵਿੱਤਰਤਾ ਤੋਂ ਦੂਰ ਰਹੋ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
3ਆਇਤ

ਅਨੁਵਾਦ — ਅਲ-ਮੁਦੱਸਿਰ 3

ਸੂਰਾ ਅਲ-ਮੁਦੱਸਿਰ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਅਤੇ ਆਪਣੇ ਰੱਬ ਦੀ ਵਡਿਆਈ ਦੀ ਚਰਚਾ ਕਰੋ।

ਸੂਰਾ ਆਇਤ 3/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers