ਅਲ-ਮੁਦੱਸਿਰ · 31/56
ਅਨੁਵਾਦ ਉਚਾਰਨ — ਅਲ-ਮੁਦੱਸਿਰ
وَمَا جَعَلْنَا أَصْحَابَ النَّارِ إِلَّا مَلَائِكَةً ۙ وَمَا جَعَلْنَا عِدَّتَهُمْ إِلَّا فِتْنَةً لِّلَّذِينَ كَفَرُوا لِيَسْتَيْقِنَ الَّذِينَ أُوتُوا الْكِتَابَ وَيَزْدَادَ الَّذِينَ آمَنُوا إِيمَانًا ۙ وَلَا يَرْتَابَ الَّذِينَ أُوتُوا الْكِتَابَ وَالْمُؤْمِنُونَ ۙ وَلِيَقُولَ الَّذِينَ فِي قُلُوبِهِم مَّرَضٌ وَالْكَافِرُونَ مَاذَا أَرَادَ اللَّهُ بِهَٰذَا مَثَلًا ۚ كَذَٰلِكَ يُضِلُّ اللَّهُ مَن يَشَاءُ وَيَهْدِي مَن يَشَاءُ ۚ وَمَا يَعْلَمُ جُنُودَ رَبِّكَ إِلَّا هُوَ ۚ وَمَا هِيَ إِلَّا ذِكْرَىٰ لِلْبَشَرِ ۝٣١
Wa maaja``alnaaa As haaban naari illaa malaaa `ikatanw wa maa ja`alnaa `iddatahum illaa fitnatal lillazeena kafaroo liyastayqinal lazeena ootul kitaaba wa yazdaadal lazeena aamanooo eemaananw wa laa yartaabal lazeena ootul kitaaba walmu`minoona wa liyaqoolal lazeena fee quloo bihim maradunw walkaafiroona maazaaa araadal laahu bihaazaa masalaa; kazaalika yudillul laahu many yashaaa`u wa yahdee many yashaaa`; wa maa ya`lamu junooda rabbika illaa hoo; wa maa hiya illaa zikraa lil bashar
📖 ਪੰਜਾਬੀ ਵਿੱਚ
31਼ ਅਸੀਂ ਫ਼ਰਿਸ਼ਤੇ ਹੀ ਨਰਕ ਦੇ ਪਹਿਰੇਦਾਰ ਬਣਾਏ ਹਨ, ਅਤੇ ਅਸੀਂ ਉਹਨਾਂ ਦੀ ਗਿਣਤੀ ਨੂੰ ਕਾਫ਼ਿਰਾਂ ਲਈ ਅਜ਼ਮਾਇਸ਼ ਬਣਾ ਛੱਡਿਆ ਹੈ, ਤਾਂ ਜੋ ਕਿਤਾਬ ਵਾਲੇ (ਯਹੂਦੀਆਂ ਤੇ ਈਸਾਈਆਂ) ਨੂੰ ਵਿਸ਼ਵਾਸ ਹੋ ਜਾਵੇ ਅਤੇ ਈਮਾਨ ਵਾਲਿਆਂ ਦੇ ਈਮਾਨ ਵਿਚ ਹੋਰ ਵਾਧਾ ਹੋ ਜਾਵੇ, ਕਿਤਾਬ ਵਾਲੇ ਅਤੇ ਈਮਾਨ ਵਾਲੇ ਕਿਸੇ ਸ਼ੱਕ ਵਿਚ ਨਾ ਰਹਿਣ, ਤਾਂ ਜੋ ਦਿਲਾਂ ਦੇ ਰੋਗੀ ਤੇ ਕਾਫ਼ਿਰ ਆਖਣ, ਇਸ ਉਦਾਹਰਨ ਤੋਂ ਅੱਲਾਹ ਦਾ ਕੀ ਭਾਵ ਹੈ ? ਇਸੇ ਤਰ੍ਹਾਂ ਅੱਲਾਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਹਿਦਾਇਤ ਬਖ਼ਸ਼ ਦਿੰਦਾ ਹੈ। ਤੁਹਾਡੇ ਰੱਬ ਦੀਆਂ ਫ਼ੌਜਾਂ ਨੂੰ ਕੇਵਲ ਉਹੀਓ ਜਾਣਦਾ ਹੈ ਅਤੇ ਉਹ (ਨਰਕ) ਮਨੁੱਖ ਲਈ ਕੇਵਲ ਇਕ ਨਸੀਹਤ ਹੀ ਤਾਂ ਹੈ।
🎧 ਸੁਣੋ

📜 ਆਇਤ 29-33 — ਅਲ-ਮੁਦੱਸਿਰ

29لَوَّاحَةٌ لِّلْبَشَرِ
29਼ ਖੱਲੜੀ ਨੂੰ ਝੁਲਸਾ ਦੇਣ ਵਾਲੀ ਹੈ।
30عَلَيْهَا تِسْعَةَ عَشَرَ
30਼ ਇਸ (ਸਕਰ ਭਾਵ ਨਰਕ) ਉੱਤੇ ਉੱਨੀ (19) ਪਹਿਰੇਦਾਰ ਨਿਯੁਕਤ ਹਨ।
31وَمَا جَعَلْنَا أَصْحَابَ النَّارِ إِلَّا مَلَائِكَةً ۙ وَمَا جَعَلْنَا عِدَّتَهُمْ إِلَّا فِتْنَةً لِّلَّذِينَ كَفَرُوا لِيَسْتَيْقِنَ الَّذِينَ أُوتُوا الْكِتَابَ وَيَزْدَادَ الَّذِينَ آمَنُوا إِيمَانًا ۙ وَلَا يَرْتَابَ الَّذِينَ أُوتُوا الْكِتَابَ وَالْمُؤْمِنُونَ ۙ وَلِيَقُولَ الَّذِينَ فِي قُلُوبِهِم مَّرَضٌ وَالْكَافِرُونَ مَاذَا أَرَادَ اللَّهُ بِهَٰذَا مَثَلًا ۚ كَذَٰلِكَ يُضِلُّ اللَّهُ مَن يَشَاءُ وَيَهْدِي مَن يَشَاءُ ۚ وَمَا يَعْلَمُ جُنُودَ رَبِّكَ إِلَّا هُوَ ۚ وَمَا هِيَ إِلَّا ذِكْرَىٰ لِلْبَشَرِ
31਼ ਅਸੀਂ ਫ਼ਰਿਸ਼ਤੇ ਹੀ ਨਰਕ ਦੇ ਪਹਿਰੇਦਾਰ ਬਣਾਏ ਹਨ, ਅਤੇ ਅਸੀਂ ਉਹਨਾਂ ਦੀ ਗਿਣਤੀ ਨੂੰ ਕਾਫ਼ਿਰਾਂ ਲਈ ਅਜ਼ਮਾਇਸ਼ ਬਣਾ ਛੱਡਿਆ ਹੈ, ਤਾਂ ਜੋ ਕਿਤਾਬ ਵਾਲੇ (ਯਹੂਦੀਆਂ ਤੇ ਈਸਾਈਆਂ) ਨੂੰ ਵਿਸ਼ਵਾਸ ਹੋ ਜਾਵੇ ਅਤੇ ਈਮਾਨ ਵਾਲਿਆਂ ਦੇ ਈਮਾਨ ਵਿਚ ਹੋਰ ਵਾਧਾ ਹੋ ਜਾਵੇ, ਕਿਤਾਬ ਵਾਲੇ ਅਤੇ ਈਮਾਨ ਵਾਲੇ ਕਿਸੇ ਸ਼ੱਕ ਵਿਚ ਨਾ ਰਹਿਣ, ਤਾਂ ਜੋ ਦਿਲਾਂ ਦੇ ਰੋਗੀ ਤੇ ਕਾਫ਼ਿਰ ਆਖਣ, ਇਸ ਉਦਾਹਰਨ ਤੋਂ ਅੱਲਾਹ ਦਾ ਕੀ ਭਾਵ ਹੈ ? ਇਸੇ ਤਰ੍ਹਾਂ ਅੱਲਾਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਹਿਦਾਇਤ ਬਖ਼ਸ਼ ਦਿੰਦਾ ਹੈ। ਤੁਹਾਡੇ ਰੱਬ ਦੀਆਂ ਫ਼ੌਜਾਂ ਨੂੰ ਕੇਵਲ ਉਹੀਓ ਜਾਣਦਾ ਹੈ ਅਤੇ ਉਹ (ਨਰਕ) ਮਨੁੱਖ ਲਈ ਕੇਵਲ ਇਕ ਨਸੀਹਤ ਹੀ ਤਾਂ ਹੈ।
32كَلَّا وَالْقَمَرِ
32਼ ਉੱਕਾ ਨਹੀਂ ਸਹੁੰ ਹੈ ਚੰਨ ਦੀ।
33وَاللَّيْلِ إِذْ أَدْبَرَ
33਼ ਅਤੇ ਰਾਤ ਦੀ ਜਦੋਂ ਉਹ ਢੱਲਦੀ ਹੈ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
31ਆਇਤ

ਅਨੁਵਾਦ — ਅਲ-ਮੁਦੱਸਿਰ 31

ਸੂਰਾ ਅਲ-ਮੁਦੱਸਿਰ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਅਸੀਂ ਫ਼ਰਿਸ਼ਤੇ ਹੀ ਨਰਕ ਦੇ ਪਹਿਰੇਦਾਰ ਬਣਾਏ ਹਨ, ਅਤੇ…

ਸੂਰਾ ਆਇਤ 31/56 — ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਦੱਸਿਰ ਸੁਣੋ, ਅਲ-ਮੁਦੱਸਿਰ ਅਨੁਵਾਦ, ਅਲ-ਮੁਦੱਸਿਰ mp3, ਅਲ-ਮੁਦੱਸਿਰ pdf. ਆਇਤ 29–33. ਪੰਜਾਬੀ ਵਿੱਚ: اردو.

ਕੁਰਆਨ ਸ਼ਰੀਫ਼

Tuesday, August 18, 2026

Don't forget us in your sincere prayers