ਅਲ-ਮੁਦੱਸਿਰ · 33/56
ਅਨੁਵਾਦ ਉਚਾਰਨ — ਅਲ-ਮੁਦੱਸਿਰ
وَاللَّيْلِ إِذْ أَدْبَرَ ۝٣٣
Wallaili adbar
📖 ਪੰਜਾਬੀ ਵਿੱਚ
33਼ ਅਤੇ ਰਾਤ ਦੀ ਜਦੋਂ ਉਹ ਢੱਲਦੀ ਹੈ।

🎧 ਸੁਣੋ


📜 ਆਇਤ 31-35 — ਅਲ-ਮੁਦੱਸਿਰ

31وَمَا جَعَلْنَا أَصْحَابَ النَّارِ إِلَّا مَلَائِكَةً ۙ وَمَا جَعَلْنَا عِدَّتَهُمْ إِلَّا فِتْنَةً لِّلَّذِينَ كَفَرُوا لِيَسْتَيْقِنَ الَّذِينَ أُوتُوا الْكِتَابَ وَيَزْدَادَ الَّذِينَ آمَنُوا إِيمَانًا ۙ وَلَا يَرْتَابَ الَّذِينَ أُوتُوا الْكِتَابَ وَالْمُؤْمِنُونَ ۙ وَلِيَقُولَ الَّذِينَ فِي قُلُوبِهِم مَّرَضٌ وَالْكَافِرُونَ مَاذَا أَرَادَ اللَّهُ بِهَٰذَا مَثَلًا ۚ كَذَٰلِكَ يُضِلُّ اللَّهُ مَن يَشَاءُ وَيَهْدِي مَن يَشَاءُ ۚ وَمَا يَعْلَمُ جُنُودَ رَبِّكَ إِلَّا هُوَ ۚ وَمَا هِيَ إِلَّا ذِكْرَىٰ لِلْبَشَرِ
31਼ ਅਸੀਂ ਫ਼ਰਿਸ਼ਤੇ ਹੀ ਨਰਕ ਦੇ ਪਹਿਰੇਦਾਰ ਬਣਾਏ ਹਨ, ਅਤੇ ਅਸੀਂ ਉਹਨਾਂ ਦੀ ਗਿਣਤੀ ਨੂੰ ਕਾਫ਼ਿਰਾਂ ਲਈ ਅਜ਼ਮਾਇਸ਼ ਬਣਾ ਛੱਡਿਆ ਹੈ, ਤਾਂ ਜੋ ਕਿਤਾਬ ਵਾਲੇ (ਯਹੂਦੀਆਂ ਤੇ ਈਸਾਈਆਂ) ਨੂੰ ਵਿਸ਼ਵਾਸ ਹੋ ਜਾਵੇ ਅਤੇ ਈਮਾਨ ਵਾਲਿਆਂ ਦੇ ਈਮਾਨ ਵਿਚ ਹੋਰ ਵਾਧਾ ਹੋ ਜਾਵੇ, ਕਿਤਾਬ ਵਾਲੇ ਅਤੇ ਈਮਾਨ ਵਾਲੇ ਕਿਸੇ ਸ਼ੱਕ ਵਿਚ ਨਾ ਰਹਿਣ, ਤਾਂ ਜੋ ਦਿਲਾਂ ਦੇ ਰੋਗੀ ਤੇ ਕਾਫ਼ਿਰ ਆਖਣ, ਇਸ ਉਦਾਹਰਨ ਤੋਂ ਅੱਲਾਹ ਦਾ ਕੀ ਭਾਵ ਹੈ ? ਇਸੇ ਤਰ੍ਹਾਂ ਅੱਲਾਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਹਿਦਾਇਤ ਬਖ਼ਸ਼ ਦਿੰਦਾ ਹੈ। ਤੁਹਾਡੇ ਰੱਬ ਦੀਆਂ ਫ਼ੌਜਾਂ ਨੂੰ ਕੇਵਲ ਉਹੀਓ ਜਾਣਦਾ ਹੈ ਅਤੇ ਉਹ (ਨਰਕ) ਮਨੁੱਖ ਲਈ ਕੇਵਲ ਇਕ ਨਸੀਹਤ ਹੀ ਤਾਂ ਹੈ।
32كَلَّا وَالْقَمَرِ
32਼ ਉੱਕਾ ਨਹੀਂ ਸਹੁੰ ਹੈ ਚੰਨ ਦੀ।
33وَاللَّيْلِ إِذْ أَدْبَرَ
33਼ ਅਤੇ ਰਾਤ ਦੀ ਜਦੋਂ ਉਹ ਢੱਲਦੀ ਹੈ।
34وَالصُّبْحِ إِذَا أَسْفَرَ
34਼ ਅਤੇ ਸਵੇਰੇ ਦੀ ਜਦੋਂ ਉਹ ਰੌਸ਼ਨ ਹੁੰਦੀ ਹੈ।
35إِنَّهَا لَإِحْدَى الْكُبَرِ
35਼ ਬੇਸ਼ੱਕ ਇਹ ਨਰਕ ਵੀ ਵੱਡੀਆਂ ਚੀਜ਼ਾਂ ਵਿੱਚੋਂ ਇਕ ਹੈ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
33ਆਇਤ

ਅਨੁਵਾਦ — ਅਲ-ਮੁਦੱਸਿਰ 33

ਸੂਰਾ ਅਲ-ਮੁਦੱਸਿਰ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਅਤੇ ਰਾਤ ਦੀ ਜਦੋਂ ਉਹ ਢੱਲਦੀ ਹੈ।

ਸੂਰਾ ਆਇਤ 33/56 — ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਦੱਸਿਰ ਸੁਣੋ, ਅਲ-ਮੁਦੱਸਿਰ ਅਨੁਵਾਦ, ਅਲ-ਮੁਦੱਸਿਰ mp3, ਅਲ-ਮੁਦੱਸਿਰ pdf. ਆਇਤ 31–35. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers