ਅਲ-ਮੁਦੱਸਿਰ · 36/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
نَذِيرًا لِّلْبَشَرِ ۝٣٦
Nazeeral lilbashar
📖 ਪੰਜਾਬੀ ਵਿੱਚ
36਼ ਮਨੁੱਖਾਂ ਲਈ ਡਰਾਵਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਲ-ਮੁਦੱਸਿਰ

34وَالصُّبْحِ إِذَا أَسْفَرَ
34਼ ਅਤੇ ਸਵੇਰੇ ਦੀ ਜਦੋਂ ਉਹ ਰੌਸ਼ਨ ਹੁੰਦੀ ਹੈ।
35إِنَّهَا لَإِحْدَى الْكُبَرِ
35਼ ਬੇਸ਼ੱਕ ਇਹ ਨਰਕ ਵੀ ਵੱਡੀਆਂ ਚੀਜ਼ਾਂ ਵਿੱਚੋਂ ਇਕ ਹੈ।
36نَذِيرًا لِّلْبَشَرِ
36਼ ਮਨੁੱਖਾਂ ਲਈ ਡਰਾਵਾ ਹੈ।
37لِمَن شَاءَ مِنكُمْ أَن يَتَقَدَّمَ أَوْ يَتَأَخَّرَ
37਼ ਉਸ ਲਈ (ਡਰਾਵਾ ਹੈ) ਜੋ ਤੁਹਾਡੇ ਵਿੱਚੋਂ (ਨੇਕੀ ਵੱਲ) ਅਗਾਂਹ ਵਧਣਾ ਜਾਂ ਪਿਛਾਂਹ ਰਹਿਣਾ ਚਾਹੁੰਦਾ ਹੈ।
38كُلُّ نَفْسٍ بِمَا كَسَبَتْ رَهِينَةٌ
38਼ ਹਰ ਵਿਅਕਤੀ ਨੇ ਜੋ ਵੀ (ਕਰਮ) ਕੀਤਾ ਹੈ ਉਸੇ ਦੇ ਬਦਲੇ ਉਹ ਗਹਿਣੇ ਪਿਆ ਹੋਇਆ ਹੈ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
36ਆਇਤ

ਅਨੁਵਾਦ — ਅਲ-ਮੁਦੱਸਿਰ 36

ਸੂਰਾ ਅਲ-ਮੁਦੱਸਿਰ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਮਨੁੱਖਾਂ ਲਈ ਡਰਾਵਾ ਹੈ।

ਸੂਰਾ ਆਇਤ 36/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers