ਅਲ-ਮੁਦੱਸਿਰ · 37/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
لِمَن شَاءَ مِنكُمْ أَن يَتَقَدَّمَ أَوْ يَتَأَخَّرَ ۝٣٧
Liman shaaa`a minkum any yataqaddama aw yata akhkhar
📖 ਪੰਜਾਬੀ ਵਿੱਚ
37਼ ਉਸ ਲਈ (ਡਰਾਵਾ ਹੈ) ਜੋ ਤੁਹਾਡੇ ਵਿੱਚੋਂ (ਨੇਕੀ ਵੱਲ) ਅਗਾਂਹ ਵਧਣਾ ਜਾਂ ਪਿਛਾਂਹ ਰਹਿਣਾ ਚਾਹੁੰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਅਲ-ਮੁਦੱਸਿਰ

35إِنَّهَا لَإِحْدَى الْكُبَرِ
35਼ ਬੇਸ਼ੱਕ ਇਹ ਨਰਕ ਵੀ ਵੱਡੀਆਂ ਚੀਜ਼ਾਂ ਵਿੱਚੋਂ ਇਕ ਹੈ।
36نَذِيرًا لِّلْبَشَرِ
36਼ ਮਨੁੱਖਾਂ ਲਈ ਡਰਾਵਾ ਹੈ।
37لِمَن شَاءَ مِنكُمْ أَن يَتَقَدَّمَ أَوْ يَتَأَخَّرَ
37਼ ਉਸ ਲਈ (ਡਰਾਵਾ ਹੈ) ਜੋ ਤੁਹਾਡੇ ਵਿੱਚੋਂ (ਨੇਕੀ ਵੱਲ) ਅਗਾਂਹ ਵਧਣਾ ਜਾਂ ਪਿਛਾਂਹ ਰਹਿਣਾ ਚਾਹੁੰਦਾ ਹੈ।
38كُلُّ نَفْسٍ بِمَا كَسَبَتْ رَهِينَةٌ
38਼ ਹਰ ਵਿਅਕਤੀ ਨੇ ਜੋ ਵੀ (ਕਰਮ) ਕੀਤਾ ਹੈ ਉਸੇ ਦੇ ਬਦਲੇ ਉਹ ਗਹਿਣੇ ਪਿਆ ਹੋਇਆ ਹੈ।
39إِلَّا أَصْحَابَ الْيَمِينِ
39਼ ਛੁੱਟ ਸੱਜੇ ਹੱਥ ਵਾਲਿਆਂ ਤੋਂ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
37ਆਇਤ

ਅਨੁਵਾਦ — ਅਲ-ਮੁਦੱਸਿਰ 37

ਸੂਰਾ ਅਲ-ਮੁਦੱਸਿਰ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਉਸ ਲਈ (ਡਰਾਵਾ ਹੈ) ਜੋ ਤੁਹਾਡੇ ਵਿੱਚੋਂ (ਨੇਕੀ ਵੱਲ)…

ਸੂਰਾ ਆਇਤ 37/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers