ਅਲ-ਮੁਦੱਸਿਰ · 38/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
كُلُّ نَفْسٍ بِمَا كَسَبَتْ رَهِينَةٌ ۝٣٨
Kullu nafsim bim kasabat raheenah
📖 ਪੰਜਾਬੀ ਵਿੱਚ
38਼ ਹਰ ਵਿਅਕਤੀ ਨੇ ਜੋ ਵੀ (ਕਰਮ) ਕੀਤਾ ਹੈ ਉਸੇ ਦੇ ਬਦਲੇ ਉਹ ਗਹਿਣੇ ਪਿਆ ਹੋਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਲ-ਮੁਦੱਸਿਰ

36نَذِيرًا لِّلْبَشَرِ
36਼ ਮਨੁੱਖਾਂ ਲਈ ਡਰਾਵਾ ਹੈ।
37لِمَن شَاءَ مِنكُمْ أَن يَتَقَدَّمَ أَوْ يَتَأَخَّرَ
37਼ ਉਸ ਲਈ (ਡਰਾਵਾ ਹੈ) ਜੋ ਤੁਹਾਡੇ ਵਿੱਚੋਂ (ਨੇਕੀ ਵੱਲ) ਅਗਾਂਹ ਵਧਣਾ ਜਾਂ ਪਿਛਾਂਹ ਰਹਿਣਾ ਚਾਹੁੰਦਾ ਹੈ।
38كُلُّ نَفْسٍ بِمَا كَسَبَتْ رَهِينَةٌ
38਼ ਹਰ ਵਿਅਕਤੀ ਨੇ ਜੋ ਵੀ (ਕਰਮ) ਕੀਤਾ ਹੈ ਉਸੇ ਦੇ ਬਦਲੇ ਉਹ ਗਹਿਣੇ ਪਿਆ ਹੋਇਆ ਹੈ।
39إِلَّا أَصْحَابَ الْيَمِينِ
39਼ ਛੁੱਟ ਸੱਜੇ ਹੱਥ ਵਾਲਿਆਂ ਤੋਂ।
40فِي جَنَّاتٍ يَتَسَاءَلُونَ
40਼ ਉਹ ਜੰਨਤ ਦੇ ਬਾਗ਼ਾਂ ਵਿਚ ਹੋਣਗੇ ਅਤੇ ਇਕ ਦੂਜੇ ਦਾ ਹਾਲ ਪੁਛੱਣਗੇ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
38ਆਇਤ

ਅਨੁਵਾਦ — ਅਲ-ਮੁਦੱਸਿਰ 38

ਸੂਰਾ ਅਲ-ਮੁਦੱਸਿਰ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਹਰ ਵਿਅਕਤੀ ਨੇ ਜੋ ਵੀ (ਕਰਮ) ਕੀਤਾ ਹੈ ਉਸੇ…

ਸੂਰਾ ਆਇਤ 38/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers