ਅਲ-ਮੁਦੱਸਿਰ · 40/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
فِي جَنَّاتٍ يَتَسَاءَلُونَ ۝٤٠
Fee jannaatiny yata saaa`aloon
📖 ਪੰਜਾਬੀ ਵਿੱਚ
40਼ ਉਹ ਜੰਨਤ ਦੇ ਬਾਗ਼ਾਂ ਵਿਚ ਹੋਣਗੇ ਅਤੇ ਇਕ ਦੂਜੇ ਦਾ ਹਾਲ ਪੁਛੱਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਅਲ-ਮੁਦੱਸਿਰ

38كُلُّ نَفْسٍ بِمَا كَسَبَتْ رَهِينَةٌ
38਼ ਹਰ ਵਿਅਕਤੀ ਨੇ ਜੋ ਵੀ (ਕਰਮ) ਕੀਤਾ ਹੈ ਉਸੇ ਦੇ ਬਦਲੇ ਉਹ ਗਹਿਣੇ ਪਿਆ ਹੋਇਆ ਹੈ।
39إِلَّا أَصْحَابَ الْيَمِينِ
39਼ ਛੁੱਟ ਸੱਜੇ ਹੱਥ ਵਾਲਿਆਂ ਤੋਂ।
40فِي جَنَّاتٍ يَتَسَاءَلُونَ
40਼ ਉਹ ਜੰਨਤ ਦੇ ਬਾਗ਼ਾਂ ਵਿਚ ਹੋਣਗੇ ਅਤੇ ਇਕ ਦੂਜੇ ਦਾ ਹਾਲ ਪੁਛੱਣਗੇ।
41عَنِ الْمُجْرِمِينَ
41਼ ਅਪਰਾਧੀਆਂ ਬਾਰੇ ਗੱਲਾਂ ਕਰਨਗੇ।
42مَا سَلَكَكُمْ فِي سَقَرَ
42਼ (ਉਹਨਾਂ ਤੋਂ ਪੁੱਛਣਗੇ) ਤੁਹਾਨੂੰ ਕਿਹੜੀ ਚੀਜ਼ ਨੇ ਨਰਕ ਵਿਚ ਸੁੱਟਿਆ ਹੈ ?
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
40ਆਇਤ

ਅਨੁਵਾਦ — ਅਲ-ਮੁਦੱਸਿਰ 40

ਸੂਰਾ ਅਲ-ਮੁਦੱਸਿਰ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਉਹ ਜੰਨਤ ਦੇ ਬਾਗ਼ਾਂ ਵਿਚ ਹੋਣਗੇ ਅਤੇ ਇਕ ਦੂਜੇ…

ਸੂਰਾ ਆਇਤ 40/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers