ਅਲ-ਮੁਦੱਸਿਰ · 42/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
مَا سَلَكَكُمْ فِي سَقَرَ ۝٤٢
Maa salakakum fee saqar
📖 ਪੰਜਾਬੀ ਵਿੱਚ
42਼ (ਉਹਨਾਂ ਤੋਂ ਪੁੱਛਣਗੇ) ਤੁਹਾਨੂੰ ਕਿਹੜੀ ਚੀਜ਼ ਨੇ ਨਰਕ ਵਿਚ ਸੁੱਟਿਆ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਲ-ਮੁਦੱਸਿਰ

40فِي جَنَّاتٍ يَتَسَاءَلُونَ
40਼ ਉਹ ਜੰਨਤ ਦੇ ਬਾਗ਼ਾਂ ਵਿਚ ਹੋਣਗੇ ਅਤੇ ਇਕ ਦੂਜੇ ਦਾ ਹਾਲ ਪੁਛੱਣਗੇ।
41عَنِ الْمُجْرِمِينَ
41਼ ਅਪਰਾਧੀਆਂ ਬਾਰੇ ਗੱਲਾਂ ਕਰਨਗੇ।
42مَا سَلَكَكُمْ فِي سَقَرَ
42਼ (ਉਹਨਾਂ ਤੋਂ ਪੁੱਛਣਗੇ) ਤੁਹਾਨੂੰ ਕਿਹੜੀ ਚੀਜ਼ ਨੇ ਨਰਕ ਵਿਚ ਸੁੱਟਿਆ ਹੈ ?
43قَالُوا لَمْ نَكُ مِنَ الْمُصَلِّينَ
43਼ ਉਹ ਆਖਣਗੇ ਕਿ ਅਸੀਂ ਨਮਾਜ਼ੀਆਂ ਵਿੱਚੋਂ ਨਹੀਂ ਸੀ।1
44وَلَمْ نَكُ نُطْعِمُ الْمِسْكِينَ
44਼ ਅਤੇ ਨਾ ਹੀ ਅਸੀਂ ਮੁਥਾਜਾਂ ਨੂੰ ਭੋਜਨ ਕਰਵਾਉਂਦੇ ਸੀ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
42ਆਇਤ

ਅਨੁਵਾਦ — ਅਲ-ਮੁਦੱਸਿਰ 42

ਸੂਰਾ ਅਲ-ਮੁਦੱਸਿਰ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ (ਉਹਨਾਂ ਤੋਂ ਪੁੱਛਣਗੇ) ਤੁਹਾਨੂੰ ਕਿਹੜੀ ਚੀਜ਼ ਨੇ ਨਰਕ ਵਿਚ…

ਸੂਰਾ ਆਇਤ 42/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers