ਅਲ-ਮੁਦੱਸਿਰ · 44/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
وَلَمْ نَكُ نُطْعِمُ الْمِسْكِينَ ۝٤٤
Wa lam naku nut`imul miskeen
📖 ਪੰਜਾਬੀ ਵਿੱਚ
44਼ ਅਤੇ ਨਾ ਹੀ ਅਸੀਂ ਮੁਥਾਜਾਂ ਨੂੰ ਭੋਜਨ ਕਰਵਾਉਂਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਲ-ਮੁਦੱਸਿਰ

42مَا سَلَكَكُمْ فِي سَقَرَ
42਼ (ਉਹਨਾਂ ਤੋਂ ਪੁੱਛਣਗੇ) ਤੁਹਾਨੂੰ ਕਿਹੜੀ ਚੀਜ਼ ਨੇ ਨਰਕ ਵਿਚ ਸੁੱਟਿਆ ਹੈ ?
43قَالُوا لَمْ نَكُ مِنَ الْمُصَلِّينَ
43਼ ਉਹ ਆਖਣਗੇ ਕਿ ਅਸੀਂ ਨਮਾਜ਼ੀਆਂ ਵਿੱਚੋਂ ਨਹੀਂ ਸੀ।1
44وَلَمْ نَكُ نُطْعِمُ الْمِسْكِينَ
44਼ ਅਤੇ ਨਾ ਹੀ ਅਸੀਂ ਮੁਥਾਜਾਂ ਨੂੰ ਭੋਜਨ ਕਰਵਾਉਂਦੇ ਸੀ।
45وَكُنَّا نَخُوضُ مَعَ الْخَائِضِينَ
45਼ ਅਸੀਂ (ਝੂਠੀਆਂ ਗੱਲਾਂ) ਬਣਾਉਣ ਵਾਲਿਆਂ ਦੇ ਨਾਲ ਰੁਝੇ ਰਹਿੰਦੇ ਸੀ।
46وَكُنَّا نُكَذِّبُ بِيَوْمِ الدِّينِ
46਼ ਅਸੀਂ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੂਠ ਦੱਸਦੇ ਸੀ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
44ਆਇਤ

ਅਨੁਵਾਦ — ਅਲ-ਮੁਦੱਸਿਰ 44

ਸੂਰਾ ਅਲ-ਮੁਦੱਸਿਰ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਅਤੇ ਨਾ ਹੀ ਅਸੀਂ ਮੁਥਾਜਾਂ ਨੂੰ ਭੋਜਨ ਕਰਵਾਉਂਦੇ ਸੀ।

ਸੂਰਾ ਆਇਤ 44/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers