ਅਲ-ਮੁਦੱਸਿਰ · 45/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
وَكُنَّا نَخُوضُ مَعَ الْخَائِضِينَ ۝٤٥
Wa kunnaa nakhoodu ma`al khaaa`ideen
📖 ਪੰਜਾਬੀ ਵਿੱਚ
45਼ ਅਸੀਂ (ਝੂਠੀਆਂ ਗੱਲਾਂ) ਬਣਾਉਣ ਵਾਲਿਆਂ ਦੇ ਨਾਲ ਰੁਝੇ ਰਹਿੰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਲ-ਮੁਦੱਸਿਰ

43قَالُوا لَمْ نَكُ مِنَ الْمُصَلِّينَ
43਼ ਉਹ ਆਖਣਗੇ ਕਿ ਅਸੀਂ ਨਮਾਜ਼ੀਆਂ ਵਿੱਚੋਂ ਨਹੀਂ ਸੀ।1
44وَلَمْ نَكُ نُطْعِمُ الْمِسْكِينَ
44਼ ਅਤੇ ਨਾ ਹੀ ਅਸੀਂ ਮੁਥਾਜਾਂ ਨੂੰ ਭੋਜਨ ਕਰਵਾਉਂਦੇ ਸੀ।
45وَكُنَّا نَخُوضُ مَعَ الْخَائِضِينَ
45਼ ਅਸੀਂ (ਝੂਠੀਆਂ ਗੱਲਾਂ) ਬਣਾਉਣ ਵਾਲਿਆਂ ਦੇ ਨਾਲ ਰੁਝੇ ਰਹਿੰਦੇ ਸੀ।
46وَكُنَّا نُكَذِّبُ بِيَوْمِ الدِّينِ
46਼ ਅਸੀਂ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੂਠ ਦੱਸਦੇ ਸੀ।
47حَتَّىٰ أَتَانَا الْيَقِينُ
47਼ ਇੱਥੋਂ ਤਕ ਕਿ ਸਾਨੂੰ ਮੌਤ ਨੇ ਆ ਝੱਫਿਆ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
45ਆਇਤ

ਅਨੁਵਾਦ — ਅਲ-ਮੁਦੱਸਿਰ 45

ਸੂਰਾ ਅਲ-ਮੁਦੱਸਿਰ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਅਸੀਂ (ਝੂਠੀਆਂ ਗੱਲਾਂ) ਬਣਾਉਣ ਵਾਲਿਆਂ ਦੇ ਨਾਲ ਰੁਝੇ ਰਹਿੰਦੇ…

ਸੂਰਾ ਆਇਤ 45/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers