ਅਲ-ਮੁਦੱਸਿਰ · 48/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
فَمَا تَنفَعُهُمْ شَفَاعَةُ الشَّافِعِينَ ۝٤٨
Famaa tanfa`uhum shafaa`atush shaafi`een
📖 ਪੰਜਾਬੀ ਵਿੱਚ
48਼ ਹੁਣ ਸਿਫ਼ਾਰਸ਼ੀਆਂ ਦੀ ਕੋਈ ਵੀ ਸਿਫ਼ਾਰਸ਼ ਉਹਨਾਂ ਨੂੰ ਕੁੱਝ ਵੀ ਲਾਭ ਨਹੀਂ ਦੇਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਲ-ਮੁਦੱਸਿਰ

46وَكُنَّا نُكَذِّبُ بِيَوْمِ الدِّينِ
46਼ ਅਸੀਂ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੂਠ ਦੱਸਦੇ ਸੀ।
47حَتَّىٰ أَتَانَا الْيَقِينُ
47਼ ਇੱਥੋਂ ਤਕ ਕਿ ਸਾਨੂੰ ਮੌਤ ਨੇ ਆ ਝੱਫਿਆ।
48فَمَا تَنفَعُهُمْ شَفَاعَةُ الشَّافِعِينَ
48਼ ਹੁਣ ਸਿਫ਼ਾਰਸ਼ੀਆਂ ਦੀ ਕੋਈ ਵੀ ਸਿਫ਼ਾਰਸ਼ ਉਹਨਾਂ ਨੂੰ ਕੁੱਝ ਵੀ ਲਾਭ ਨਹੀਂ ਦੇਵੇਗੀ।
49فَمَا لَهُمْ عَنِ التَّذْكِرَةِ مُعْرِضِينَ
49਼ ਭਲਾ ਇਹਨਾਂ ਲੋਕਾਂ ਨੂੰ ਕੀ ਹੋ ਗਿਆ ਕਿ ਨਸੀਹਤ (.ਕੁਰਆਨ) ਤੋਂ ਮੂੰਹ ਮੋੜ ਰਹੇ ਹਨ।
50كَأَنَّهُمْ حُمُرٌ مُّسْتَنفِرَةٌ
50਼ ਜਿਵੇਂ ਇਹ ਕੋਈ ਬਿਦਕੇ ਹੋਏ ਗਧੇ ਹੋਣ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
48ਆਇਤ

ਅਨੁਵਾਦ — ਅਲ-ਮੁਦੱਸਿਰ 48

ਸੂਰਾ ਅਲ-ਮੁਦੱਸਿਰ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਹੁਣ ਸਿਫ਼ਾਰਸ਼ੀਆਂ ਦੀ ਕੋਈ ਵੀ ਸਿਫ਼ਾਰਸ਼ ਉਹਨਾਂ ਨੂੰ ਕੁੱਝ…

ਸੂਰਾ ਆਇਤ 48/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers