ਅਲ-ਮੁਦੱਸਿਰ · 50/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
كَأَنَّهُمْ حُمُرٌ مُّسْتَنفِرَةٌ ۝٥٠
Ka annahum humurum mustanfirah
📖 ਪੰਜਾਬੀ ਵਿੱਚ
50਼ ਜਿਵੇਂ ਇਹ ਕੋਈ ਬਿਦਕੇ ਹੋਏ ਗਧੇ ਹੋਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਲ-ਮੁਦੱਸਿਰ

48فَمَا تَنفَعُهُمْ شَفَاعَةُ الشَّافِعِينَ
48਼ ਹੁਣ ਸਿਫ਼ਾਰਸ਼ੀਆਂ ਦੀ ਕੋਈ ਵੀ ਸਿਫ਼ਾਰਸ਼ ਉਹਨਾਂ ਨੂੰ ਕੁੱਝ ਵੀ ਲਾਭ ਨਹੀਂ ਦੇਵੇਗੀ।
49فَمَا لَهُمْ عَنِ التَّذْكِرَةِ مُعْرِضِينَ
49਼ ਭਲਾ ਇਹਨਾਂ ਲੋਕਾਂ ਨੂੰ ਕੀ ਹੋ ਗਿਆ ਕਿ ਨਸੀਹਤ (.ਕੁਰਆਨ) ਤੋਂ ਮੂੰਹ ਮੋੜ ਰਹੇ ਹਨ।
50كَأَنَّهُمْ حُمُرٌ مُّسْتَنفِرَةٌ
50਼ ਜਿਵੇਂ ਇਹ ਕੋਈ ਬਿਦਕੇ ਹੋਏ ਗਧੇ ਹੋਣ।
51فَرَّتْ مِن قَسْوَرَةٍ
51਼ ਜਿਹੜੇ ਸ਼ੇਰ ਨੂੰ ਵੇਖ ਕੇ ਨੱਸ ਖਲੋਤੇ ਹੋਣ।
52بَلْ يُرِيدُ كُلُّ امْرِئٍ مِّنْهُمْ أَن يُؤْتَىٰ صُحُفًا مُّنَشَّرَةً
52਼ ਇਹਨਾਂ (ਕਾਫ਼ਿਰਾਂ) ਵਿੱਚੋਂ ਹਰ ਵਿਅਕਤੀ ਇਹੋ ਚਾਹੁੰਦਾ ਹੈ ਕਿ ਉਸ ਨੂੰ ਖੁੱਲ੍ਹੀਆਂ ਪੋਥੀਆਂ ਦਿੱਤੀਆਂ ਜਾਣ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
50ਆਇਤ

ਅਨੁਵਾਦ — ਅਲ-ਮੁਦੱਸਿਰ 50

ਸੂਰਾ ਅਲ-ਮੁਦੱਸਿਰ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਜਿਵੇਂ ਇਹ ਕੋਈ ਬਿਦਕੇ ਹੋਏ ਗਧੇ ਹੋਣ।

ਸੂਰਾ ਆਇਤ 50/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers