ਅਲ-ਮੁਦੱਸਿਰ · 56/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
وَمَا يَذْكُرُونَ إِلَّا أَن يَشَاءَ اللَّهُ ۚ هُوَ أَهْلُ التَّقْوَىٰ وَأَهْلُ الْمَغْفِرَةِ ۝٥٦
Wa maa yazkuroona illaaa any yashaaa`al laah; Huwa ahlut taqwaa wa ahlul maghfirah
📖 ਪੰਜਾਬੀ ਵਿੱਚ
56਼ ਜਦ ਕਿ ਉਹ (ਕਾਫ਼ਿਰ) ਇਸ ਨੂੰ ਯਾਦ ਨਹੀਂ ਰਖੱਣਗੇ, ਛੁੱਟ ਅੱਲਾਹ ਹੀ ਜੇ ਅਜਿਹਾ ਚਾਹੇ। ਉਹ ਇਸ ਯੋਗ ਹੈ ਕਿ ਉਸ ਤੋਂ ਡਰਿਆ ਜਾਵੇ ਅਤੇ ਉਹੀਓ ਖਿਮਾ ਕਰਨ ਦੇ ਯੋਗ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-56 — ਸੂਰਾ ਅਲ-ਮੁਦੱਸਿਰ

54كَلَّا إِنَّهُ تَذْكِرَةٌ
54਼ ਉੱਕਾ ਨਹੀਂ! ਇਹ (.ਕੁਰਆਨ) ਤਾਂ ਇਕ ਨਸੀਹਤ ਹੈ।
55فَمَن شَاءَ ذَكَرَهُ
55਼ ਜਿਹੜਾ ਕੋਈ ਚਾਹੇ ਇਸ (ਨਸੀਹਤ) ਨੂੰ ਯਾਦ ਰੱਖੇ।
56وَمَا يَذْكُرُونَ إِلَّا أَن يَشَاءَ اللَّهُ ۚ هُوَ أَهْلُ التَّقْوَىٰ وَأَهْلُ الْمَغْفِرَةِ
56਼ ਜਦ ਕਿ ਉਹ (ਕਾਫ਼ਿਰ) ਇਸ ਨੂੰ ਯਾਦ ਨਹੀਂ ਰਖੱਣਗੇ, ਛੁੱਟ ਅੱਲਾਹ ਹੀ ਜੇ ਅਜਿਹਾ ਚਾਹੇ। ਉਹ ਇਸ ਯੋਗ ਹੈ ਕਿ ਉਸ ਤੋਂ ਡਰਿਆ ਜਾਵੇ ਅਤੇ ਉਹੀਓ ਖਿਮਾ ਕਰਨ ਦੇ ਯੋਗ ਹੈ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
56ਆਇਤ

ਅਨੁਵਾਦ — ਅਲ-ਮੁਦੱਸਿਰ 56

ਸੂਰਾ ਅਲ-ਮੁਦੱਸਿਰ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਜਦ ਕਿ ਉਹ (ਕਾਫ਼ਿਰ) ਇਸ ਨੂੰ ਯਾਦ ਨਹੀਂ ਰਖੱਣਗੇ,…

ਸੂਰਾ ਆਇਤ 56/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 54–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers