ਅਲ-ਮੁਦੱਸਿਰ · 9/56
ਅਨੁਵਾਦ ਉਚਾਰਨ — ਸੂਰਾ ਅਲ-ਮੁਦੱਸਿਰ
فَذَٰلِكَ يَوْمَئِذٍ يَوْمٌ عَسِيرٌ ۝٩
Fazaalika yawma `iziny yawmun `aseer
📖 ਪੰਜਾਬੀ ਵਿੱਚ
9਼ ਤਾਂ ਉਹ ਦਿਹਾੜਾ ਬਹੁਤ ਹੀ ਕਰੜਾ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਮੁਦੱਸਿਰ

7وَلِرَبِّكَ فَاصْبِرْ
7਼ ਅਤੇ ਆਪਣੇ ਰੱਬ ਲਈ ਸਬਰ ਤੋਂ ਕੰਮ ਲਓ।
8فَإِذَا نُقِرَ فِي النَّاقُورِ
8਼ ਜਦੋਂ ਸੂਰ (ਨਰਸਿੰਘਾ) ਵਜਾਇਆ ਜਾਵੇਗਾ।
9فَذَٰلِكَ يَوْمَئِذٍ يَوْمٌ عَسِيرٌ
9਼ ਤਾਂ ਉਹ ਦਿਹਾੜਾ ਬਹੁਤ ਹੀ ਕਰੜਾ ਹੋਵੇਗਾ।
10عَلَى الْكَافِرِينَ غَيْرُ يَسِيرٍ
10਼ ਕਾਫ਼ਿਰਾਂ ਲਈ ਸੋਖਿਆਈ ਨਹੀਂ ਹੋਵੇਗੀ।
11ذَرْنِي وَمَنْ خَلَقْتُ وَحِيدًا
11਼ ਮੈਨੂੰ (ਭਾਵ ਅੱਲਾਹ ਨੂੰ) ਅਤੇ ਉਸ ਵਿਅਕਤੀ ਨੂੰ ਇਕੱਲਾ ਛੱਡ ਦਿਓ ਜਿਸ ਨੂੰ ਮੈਂ ਇਕੱਲਾ ਪੈਦਾ ਕੀਤਾ ਹੈ।
ਅਲ-ਮੁਦੱਸਿਰਕੁਰਾਨ ਸੂਚੀ
56ਆਇਤ
MeccanRevelation
9ਆਇਤ

ਅਨੁਵਾਦ — ਅਲ-ਮੁਦੱਸਿਰ 9

ਸੂਰਾ ਅਲ-ਮੁਦੱਸਿਰ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਤਾਂ ਉਹ ਦਿਹਾੜਾ ਬਹੁਤ ਹੀ ਕਰੜਾ ਹੋਵੇਗਾ।

ਸੂਰਾ ਆਇਤ 9/56 — ਸੂਰਾ ਅਲ-ਮੁਦੱਸਿਰ المدثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਦੱਸਿਰ ਸੁਣੋ, ਸੂਰਾ ਅਲ-ਮੁਦੱਸਿਰ ਅਨੁਵਾਦ, ਸੂਰਾ ਅਲ-ਮੁਦੱਸਿਰ mp3, ਸੂਰਾ ਅਲ-ਮੁਦੱਸਿਰ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers