ਅਲ-ਕਿਆਮਾ · 10/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
يَقُولُ الْإِنسَانُ يَوْمَئِذٍ أَيْنَ الْمَفَرُّ ۝١٠
Yaqoolul insaanu yaw ma `izin aynal mafarr
📖 ਪੰਜਾਬੀ ਵਿੱਚ
10਼ ਅਤੇ ਮਨੁੱਖ ਉਸ ਦਿਨ ਆਖੇਗਾ ਕਿ ਨੱਸਣ ਦੀ ਥਾਂ ਕਿੱਥੇ ਹੈ ?

🎧 ਸੁਣੋ


📜 ਆਇਤ 8-12 — ਸੂਰਾ ਅਲ-ਕਿਆਮਾ

8وَخَسَفَ الْقَمَرُ
8਼ ਚੰਨ ਬੇ-ਨੂਰ ਹੋ ਜਾਵੇਗਾ।
9وَجُمِعَ الشَّمْسُ وَالْقَمَرُ
9਼ ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ। 2
10يَقُولُ الْإِنسَانُ يَوْمَئِذٍ أَيْنَ الْمَفَرُّ
10਼ ਅਤੇ ਮਨੁੱਖ ਉਸ ਦਿਨ ਆਖੇਗਾ ਕਿ ਨੱਸਣ ਦੀ ਥਾਂ ਕਿੱਥੇ ਹੈ ?
11كَلَّا لَا وَزَرَ
11਼ ਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ।
12إِلَىٰ رَبِّكَ يَوْمَئِذٍ الْمُسْتَقَرُّ
12਼ ਉਸ ਦਿਨ ਤੇਰੇ ਰੱਬ ਦੇ ਸਾਹਮਣੇ ਹੀ ਜਾ ਕੇ ਠਹਿਰਨਾ ਹੋਵੇਗਾ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
10ਆਇਤ

ਅਨੁਵਾਦ — ਅਲ-ਕਿਆਮਾ 10

ਸੂਰਾ ਅਲ-ਕਿਆਮਾ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਅਤੇ ਮਨੁੱਖ ਉਸ ਦਿਨ ਆਖੇਗਾ ਕਿ ਨੱਸਣ ਦੀ ਥਾਂ…

ਸੂਰਾ ਆਇਤ 10/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 8–12. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Monday, September 7, 2026

Don't forget us in your sincere prayers