ਅਲ-ਕਿਆਮਾ · 11/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
كَلَّا لَا وَزَرَ ۝١١
Kallaa laa wazar
📖 ਪੰਜਾਬੀ ਵਿੱਚ
11਼ ਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਕਿਆਮਾ

9وَجُمِعَ الشَّمْسُ وَالْقَمَرُ
9਼ ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ। 2
10يَقُولُ الْإِنسَانُ يَوْمَئِذٍ أَيْنَ الْمَفَرُّ
10਼ ਅਤੇ ਮਨੁੱਖ ਉਸ ਦਿਨ ਆਖੇਗਾ ਕਿ ਨੱਸਣ ਦੀ ਥਾਂ ਕਿੱਥੇ ਹੈ ?
11كَلَّا لَا وَزَرَ
11਼ ਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ।
12إِلَىٰ رَبِّكَ يَوْمَئِذٍ الْمُسْتَقَرُّ
12਼ ਉਸ ਦਿਨ ਤੇਰੇ ਰੱਬ ਦੇ ਸਾਹਮਣੇ ਹੀ ਜਾ ਕੇ ਠਹਿਰਨਾ ਹੋਵੇਗਾ।
13يُنَبَّأُ الْإِنسَانُ يَوْمَئِذٍ بِمَا قَدَّمَ وَأَخَّرَ
13਼ ਉਸ ਦਿਨ ਮਨੁੱਖ ਨੂੰ ਦੱਸ ਦਿੱਤਾ ਜਾਵੇਗਾ ਜੋ ਉਸ ਨੇ (ਚੰਗੇ ਜਾਂ ਮਾੜੇ ਕਰਮ) ਅੱਗੇ (ਆਖ਼ਿਰਤ ਲਈ) ਭੇਜੇ ਹਨ ਅਤੇ ਜੋ ਉਸ ਨੇ ਪਿੱਛੇ (ਦੁਨੀਆਂ ਵਿਚ) ਛੱਡੇ ਹਨ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
11ਆਇਤ

ਅਨੁਵਾਦ — ਅਲ-ਕਿਆਮਾ 11

ਸੂਰਾ ਅਲ-ਕਿਆਮਾ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ।

ਸੂਰਾ ਆਇਤ 11/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers