ਅਲ-ਕਿਆਮਾ · 12/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
إِلَىٰ رَبِّكَ يَوْمَئِذٍ الْمُسْتَقَرُّ ۝١٢
Ilaa rabbika yawma `izinil mustaqarr
📖 ਪੰਜਾਬੀ ਵਿੱਚ
12਼ ਉਸ ਦਿਨ ਤੇਰੇ ਰੱਬ ਦੇ ਸਾਹਮਣੇ ਹੀ ਜਾ ਕੇ ਠਹਿਰਨਾ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਕਿਆਮਾ

10يَقُولُ الْإِنسَانُ يَوْمَئِذٍ أَيْنَ الْمَفَرُّ
10਼ ਅਤੇ ਮਨੁੱਖ ਉਸ ਦਿਨ ਆਖੇਗਾ ਕਿ ਨੱਸਣ ਦੀ ਥਾਂ ਕਿੱਥੇ ਹੈ ?
11كَلَّا لَا وَزَرَ
11਼ ਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ।
12إِلَىٰ رَبِّكَ يَوْمَئِذٍ الْمُسْتَقَرُّ
12਼ ਉਸ ਦਿਨ ਤੇਰੇ ਰੱਬ ਦੇ ਸਾਹਮਣੇ ਹੀ ਜਾ ਕੇ ਠਹਿਰਨਾ ਹੋਵੇਗਾ।
13يُنَبَّأُ الْإِنسَانُ يَوْمَئِذٍ بِمَا قَدَّمَ وَأَخَّرَ
13਼ ਉਸ ਦਿਨ ਮਨੁੱਖ ਨੂੰ ਦੱਸ ਦਿੱਤਾ ਜਾਵੇਗਾ ਜੋ ਉਸ ਨੇ (ਚੰਗੇ ਜਾਂ ਮਾੜੇ ਕਰਮ) ਅੱਗੇ (ਆਖ਼ਿਰਤ ਲਈ) ਭੇਜੇ ਹਨ ਅਤੇ ਜੋ ਉਸ ਨੇ ਪਿੱਛੇ (ਦੁਨੀਆਂ ਵਿਚ) ਛੱਡੇ ਹਨ।
14بَلِ الْإِنسَانُ عَلَىٰ نَفْسِهِ بَصِيرَةٌ
14਼ ਸਗੋਂ ਮਨੁੱਖ ਆਪੇ ਹੀ ਆਪਣੇ ਆਪ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
12ਆਇਤ

ਅਨੁਵਾਦ — ਅਲ-ਕਿਆਮਾ 12

ਸੂਰਾ ਅਲ-ਕਿਆਮਾ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਉਸ ਦਿਨ ਤੇਰੇ ਰੱਬ ਦੇ ਸਾਹਮਣੇ ਹੀ ਜਾ ਕੇ…

ਸੂਰਾ ਆਇਤ 12/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers