ਅਲ-ਕਿਆਮਾ · 13/40
ਅਨੁਵਾਦ ਉਚਾਰਨ — ਅਲ-ਕਿਆਮਾ
يُنَبَّأُ الْإِنسَانُ يَوْمَئِذٍ بِمَا قَدَّمَ وَأَخَّرَ ۝١٣
Yunabba `ul insaanu yawma `izim bimaa qaddama wa akhkhar
📖 ਪੰਜਾਬੀ ਵਿੱਚ
13਼ ਉਸ ਦਿਨ ਮਨੁੱਖ ਨੂੰ ਦੱਸ ਦਿੱਤਾ ਜਾਵੇਗਾ ਜੋ ਉਸ ਨੇ (ਚੰਗੇ ਜਾਂ ਮਾੜੇ ਕਰਮ) ਅੱਗੇ (ਆਖ਼ਿਰਤ ਲਈ) ਭੇਜੇ ਹਨ ਅਤੇ ਜੋ ਉਸ ਨੇ ਪਿੱਛੇ (ਦੁਨੀਆਂ ਵਿਚ) ਛੱਡੇ ਹਨ।
🎧 ਸੁਣੋ

📜 ਆਇਤ 11-15 — ਅਲ-ਕਿਆਮਾ

11كَلَّا لَا وَزَرَ
11਼ ਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ।
12إِلَىٰ رَبِّكَ يَوْمَئِذٍ الْمُسْتَقَرُّ
12਼ ਉਸ ਦਿਨ ਤੇਰੇ ਰੱਬ ਦੇ ਸਾਹਮਣੇ ਹੀ ਜਾ ਕੇ ਠਹਿਰਨਾ ਹੋਵੇਗਾ।
13يُنَبَّأُ الْإِنسَانُ يَوْمَئِذٍ بِمَا قَدَّمَ وَأَخَّرَ
13਼ ਉਸ ਦਿਨ ਮਨੁੱਖ ਨੂੰ ਦੱਸ ਦਿੱਤਾ ਜਾਵੇਗਾ ਜੋ ਉਸ ਨੇ (ਚੰਗੇ ਜਾਂ ਮਾੜੇ ਕਰਮ) ਅੱਗੇ (ਆਖ਼ਿਰਤ ਲਈ) ਭੇਜੇ ਹਨ ਅਤੇ ਜੋ ਉਸ ਨੇ ਪਿੱਛੇ (ਦੁਨੀਆਂ ਵਿਚ) ਛੱਡੇ ਹਨ।
14بَلِ الْإِنسَانُ عَلَىٰ نَفْسِهِ بَصِيرَةٌ
14਼ ਸਗੋਂ ਮਨੁੱਖ ਆਪੇ ਹੀ ਆਪਣੇ ਆਪ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
15وَلَوْ أَلْقَىٰ مَعَاذِيرَهُ
15਼ ਉਹ ਭਾਵੇਂ ਕਿੰਨੇ ਹੀ ਬਹਾਨੇ ਪੇਸ਼ ਕਰੇ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
13ਆਇਤ

ਅਨੁਵਾਦ — ਅਲ-ਕਿਆਮਾ 13

ਸੂਰਾ ਅਲ-ਕਿਆਮਾ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਉਸ ਦਿਨ ਮਨੁੱਖ ਨੂੰ ਦੱਸ ਦਿੱਤਾ ਜਾਵੇਗਾ ਜੋ ਉਸ…

ਸੂਰਾ ਆਇਤ 13/40 — ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਿਆਮਾ ਸੁਣੋ, ਅਲ-ਕਿਆਮਾ ਅਨੁਵਾਦ, ਅਲ-ਕਿਆਮਾ mp3, ਅਲ-ਕਿਆਮਾ pdf. ਆਇਤ 11–15. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers