ਅਲ-ਕਿਆਮਾ · 15/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
وَلَوْ أَلْقَىٰ مَعَاذِيرَهُ ۝١٥
Wa law alqaa ma`aazeerah
📖 ਪੰਜਾਬੀ ਵਿੱਚ
15਼ ਉਹ ਭਾਵੇਂ ਕਿੰਨੇ ਹੀ ਬਹਾਨੇ ਪੇਸ਼ ਕਰੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਕਿਆਮਾ

13يُنَبَّأُ الْإِنسَانُ يَوْمَئِذٍ بِمَا قَدَّمَ وَأَخَّرَ
13਼ ਉਸ ਦਿਨ ਮਨੁੱਖ ਨੂੰ ਦੱਸ ਦਿੱਤਾ ਜਾਵੇਗਾ ਜੋ ਉਸ ਨੇ (ਚੰਗੇ ਜਾਂ ਮਾੜੇ ਕਰਮ) ਅੱਗੇ (ਆਖ਼ਿਰਤ ਲਈ) ਭੇਜੇ ਹਨ ਅਤੇ ਜੋ ਉਸ ਨੇ ਪਿੱਛੇ (ਦੁਨੀਆਂ ਵਿਚ) ਛੱਡੇ ਹਨ।
14بَلِ الْإِنسَانُ عَلَىٰ نَفْسِهِ بَصِيرَةٌ
14਼ ਸਗੋਂ ਮਨੁੱਖ ਆਪੇ ਹੀ ਆਪਣੇ ਆਪ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
15وَلَوْ أَلْقَىٰ مَعَاذِيرَهُ
15਼ ਉਹ ਭਾਵੇਂ ਕਿੰਨੇ ਹੀ ਬਹਾਨੇ ਪੇਸ਼ ਕਰੇ।
16لَا تُحَرِّكْ بِهِ لِسَانَكَ لِتَعْجَلَ بِهِ
16਼ (ਹੇ ਨਬੀ!) ਤੁਸੀਂ ਇਸ .ਕੁਰਆਨ ਨੂੰ ਛੇਤੀ ਯਾਦ ਕਰਨ ਲਈ ਆਪਣੀ ਜ਼ੁਬਾਨ ਨੂੰ (ਛੇਤੀ-ਛੇਤੀ) ਹਰਕਤ ਨਾ ਦਿਓ।
17إِنَّ عَلَيْنَا جَمْعَهُ وَقُرْآنَهُ
17਼ ਇਸ ਨੂੰ (ਤੁਹਾਡੇ ਸੀਨੇ ਵਿਚ) ਜਮ੍ਹਾਂ ਕਰਨਾ ਅਤੇ ਇਸ ਨੂੰ (ਆਪ ਜੀ ਤੋਂ) ਪੜ੍ਹਵਾ ਦੇਣਾ ਸਾਡੇ ਜ਼ਿੰਮੇ ਹੈ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
15ਆਇਤ

ਅਨੁਵਾਦ — ਅਲ-ਕਿਆਮਾ 15

ਸੂਰਾ ਅਲ-ਕਿਆਮਾ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਉਹ ਭਾਵੇਂ ਕਿੰਨੇ ਹੀ ਬਹਾਨੇ ਪੇਸ਼ ਕਰੇ।

ਸੂਰਾ ਆਇਤ 15/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers