ਅਲ-ਕਿਆਮਾ · 16/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
لَا تُحَرِّكْ بِهِ لِسَانَكَ لِتَعْجَلَ بِهِ ۝١٦
Laa tuharrik bihee lisaa naka lita`jala bih
📖 ਪੰਜਾਬੀ ਵਿੱਚ
16਼ (ਹੇ ਨਬੀ!) ਤੁਸੀਂ ਇਸ .ਕੁਰਆਨ ਨੂੰ ਛੇਤੀ ਯਾਦ ਕਰਨ ਲਈ ਆਪਣੀ ਜ਼ੁਬਾਨ ਨੂੰ (ਛੇਤੀ-ਛੇਤੀ) ਹਰਕਤ ਨਾ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਕਿਆਮਾ

14بَلِ الْإِنسَانُ عَلَىٰ نَفْسِهِ بَصِيرَةٌ
14਼ ਸਗੋਂ ਮਨੁੱਖ ਆਪੇ ਹੀ ਆਪਣੇ ਆਪ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
15وَلَوْ أَلْقَىٰ مَعَاذِيرَهُ
15਼ ਉਹ ਭਾਵੇਂ ਕਿੰਨੇ ਹੀ ਬਹਾਨੇ ਪੇਸ਼ ਕਰੇ।
16لَا تُحَرِّكْ بِهِ لِسَانَكَ لِتَعْجَلَ بِهِ
16਼ (ਹੇ ਨਬੀ!) ਤੁਸੀਂ ਇਸ .ਕੁਰਆਨ ਨੂੰ ਛੇਤੀ ਯਾਦ ਕਰਨ ਲਈ ਆਪਣੀ ਜ਼ੁਬਾਨ ਨੂੰ (ਛੇਤੀ-ਛੇਤੀ) ਹਰਕਤ ਨਾ ਦਿਓ।
17إِنَّ عَلَيْنَا جَمْعَهُ وَقُرْآنَهُ
17਼ ਇਸ ਨੂੰ (ਤੁਹਾਡੇ ਸੀਨੇ ਵਿਚ) ਜਮ੍ਹਾਂ ਕਰਨਾ ਅਤੇ ਇਸ ਨੂੰ (ਆਪ ਜੀ ਤੋਂ) ਪੜ੍ਹਵਾ ਦੇਣਾ ਸਾਡੇ ਜ਼ਿੰਮੇ ਹੈ।
18فَإِذَا قَرَأْنَاهُ فَاتَّبِعْ قُرْآنَهُ
18਼ ਜਦੋਂ ਅਸੀਂ ਤੁਹਾਨੂੰ ਇਸ ਨੂੰ ਪੜ੍ਹਵਾ ਚੁੱਕੀਏ ਤਾਂ ਉਸ ਪੜ੍ਹਾਈ ਦੀ ਪਾਲਣਾ ਕਰੋ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
16ਆਇਤ

ਅਨੁਵਾਦ — ਅਲ-ਕਿਆਮਾ 16

ਸੂਰਾ ਅਲ-ਕਿਆਮਾ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ (ਹੇ ਨਬੀ!) ਤੁਸੀਂ ਇਸ .ਕੁਰਆਨ ਨੂੰ ਛੇਤੀ ਯਾਦ ਕਰਨ…

ਸੂਰਾ ਆਇਤ 16/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers