ਅਲ-ਕਿਆਮਾ · 17/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
إِنَّ عَلَيْنَا جَمْعَهُ وَقُرْآنَهُ ۝١٧
Inna `alainaa jam`ahoo wa qur aanah
📖 ਪੰਜਾਬੀ ਵਿੱਚ
17਼ ਇਸ ਨੂੰ (ਤੁਹਾਡੇ ਸੀਨੇ ਵਿਚ) ਜਮ੍ਹਾਂ ਕਰਨਾ ਅਤੇ ਇਸ ਨੂੰ (ਆਪ ਜੀ ਤੋਂ) ਪੜ੍ਹਵਾ ਦੇਣਾ ਸਾਡੇ ਜ਼ਿੰਮੇ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਕਿਆਮਾ

15وَلَوْ أَلْقَىٰ مَعَاذِيرَهُ
15਼ ਉਹ ਭਾਵੇਂ ਕਿੰਨੇ ਹੀ ਬਹਾਨੇ ਪੇਸ਼ ਕਰੇ।
16لَا تُحَرِّكْ بِهِ لِسَانَكَ لِتَعْجَلَ بِهِ
16਼ (ਹੇ ਨਬੀ!) ਤੁਸੀਂ ਇਸ .ਕੁਰਆਨ ਨੂੰ ਛੇਤੀ ਯਾਦ ਕਰਨ ਲਈ ਆਪਣੀ ਜ਼ੁਬਾਨ ਨੂੰ (ਛੇਤੀ-ਛੇਤੀ) ਹਰਕਤ ਨਾ ਦਿਓ।
17إِنَّ عَلَيْنَا جَمْعَهُ وَقُرْآنَهُ
17਼ ਇਸ ਨੂੰ (ਤੁਹਾਡੇ ਸੀਨੇ ਵਿਚ) ਜਮ੍ਹਾਂ ਕਰਨਾ ਅਤੇ ਇਸ ਨੂੰ (ਆਪ ਜੀ ਤੋਂ) ਪੜ੍ਹਵਾ ਦੇਣਾ ਸਾਡੇ ਜ਼ਿੰਮੇ ਹੈ।
18فَإِذَا قَرَأْنَاهُ فَاتَّبِعْ قُرْآنَهُ
18਼ ਜਦੋਂ ਅਸੀਂ ਤੁਹਾਨੂੰ ਇਸ ਨੂੰ ਪੜ੍ਹਵਾ ਚੁੱਕੀਏ ਤਾਂ ਉਸ ਪੜ੍ਹਾਈ ਦੀ ਪਾਲਣਾ ਕਰੋ।
19ثُمَّ إِنَّ عَلَيْنَا بَيَانَهُ
19਼ ਫੇਰ ਇਸ ਦੀ ਵਿਆਖਿਆ ਕਰਨਾ ਸਾਡੇ ਜ਼ਿੰਮੇ ਹੈ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
17ਆਇਤ

ਅਨੁਵਾਦ — ਅਲ-ਕਿਆਮਾ 17

ਸੂਰਾ ਅਲ-ਕਿਆਮਾ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਇਸ ਨੂੰ (ਤੁਹਾਡੇ ਸੀਨੇ ਵਿਚ) ਜਮ੍ਹਾਂ ਕਰਨਾ ਅਤੇ ਇਸ…

ਸੂਰਾ ਆਇਤ 17/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers