ਅਲ-ਕਿਆਮਾ · 19/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
ثُمَّ إِنَّ عَلَيْنَا بَيَانَهُ ۝١٩
Summa inna `alainaa bayaanah
📖 ਪੰਜਾਬੀ ਵਿੱਚ
19਼ ਫੇਰ ਇਸ ਦੀ ਵਿਆਖਿਆ ਕਰਨਾ ਸਾਡੇ ਜ਼ਿੰਮੇ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਲ-ਕਿਆਮਾ

17إِنَّ عَلَيْنَا جَمْعَهُ وَقُرْآنَهُ
17਼ ਇਸ ਨੂੰ (ਤੁਹਾਡੇ ਸੀਨੇ ਵਿਚ) ਜਮ੍ਹਾਂ ਕਰਨਾ ਅਤੇ ਇਸ ਨੂੰ (ਆਪ ਜੀ ਤੋਂ) ਪੜ੍ਹਵਾ ਦੇਣਾ ਸਾਡੇ ਜ਼ਿੰਮੇ ਹੈ।
18فَإِذَا قَرَأْنَاهُ فَاتَّبِعْ قُرْآنَهُ
18਼ ਜਦੋਂ ਅਸੀਂ ਤੁਹਾਨੂੰ ਇਸ ਨੂੰ ਪੜ੍ਹਵਾ ਚੁੱਕੀਏ ਤਾਂ ਉਸ ਪੜ੍ਹਾਈ ਦੀ ਪਾਲਣਾ ਕਰੋ।
19ثُمَّ إِنَّ عَلَيْنَا بَيَانَهُ
19਼ ਫੇਰ ਇਸ ਦੀ ਵਿਆਖਿਆ ਕਰਨਾ ਸਾਡੇ ਜ਼ਿੰਮੇ ਹੈ।
20كَلَّا بَلْ تُحِبُّونَ الْعَاجِلَةَ
20਼ ਉੱਕਾ ਹੀ ਨਹੀਂ! ਸਗੋਂ ਤੁਸੀਂ ਲੋਕ ਤਾਂ ਦੁਨੀਆਂ ਨੂੰ ਹੀ ਪਸੰਦ ਕਰਦੇ ਹੋ।
21وَتَذَرُونَ الْآخِرَةَ
21਼ ਅਤੇ ਆਖ਼ਿਰਤ (ਦੀ ਚਿੰਤਾ) ਨੂੰ ਛੱਡ ਦਿੰਦੇ ਹੋ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
19ਆਇਤ

ਅਨੁਵਾਦ — ਅਲ-ਕਿਆਮਾ 19

ਸੂਰਾ ਅਲ-ਕਿਆਮਾ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਫੇਰ ਇਸ ਦੀ ਵਿਆਖਿਆ ਕਰਨਾ ਸਾਡੇ ਜ਼ਿੰਮੇ ਹੈ।

ਸੂਰਾ ਆਇਤ 19/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers