ਅਲ-ਕਿਆਮਾ · 20/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
كَلَّا بَلْ تُحِبُّونَ الْعَاجِلَةَ ۝٢٠
Kallaa bal tuhibboonal `aajilah
📖 ਪੰਜਾਬੀ ਵਿੱਚ
20਼ ਉੱਕਾ ਹੀ ਨਹੀਂ! ਸਗੋਂ ਤੁਸੀਂ ਲੋਕ ਤਾਂ ਦੁਨੀਆਂ ਨੂੰ ਹੀ ਪਸੰਦ ਕਰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਕਿਆਮਾ

18فَإِذَا قَرَأْنَاهُ فَاتَّبِعْ قُرْآنَهُ
18਼ ਜਦੋਂ ਅਸੀਂ ਤੁਹਾਨੂੰ ਇਸ ਨੂੰ ਪੜ੍ਹਵਾ ਚੁੱਕੀਏ ਤਾਂ ਉਸ ਪੜ੍ਹਾਈ ਦੀ ਪਾਲਣਾ ਕਰੋ।
19ثُمَّ إِنَّ عَلَيْنَا بَيَانَهُ
19਼ ਫੇਰ ਇਸ ਦੀ ਵਿਆਖਿਆ ਕਰਨਾ ਸਾਡੇ ਜ਼ਿੰਮੇ ਹੈ।
20كَلَّا بَلْ تُحِبُّونَ الْعَاجِلَةَ
20਼ ਉੱਕਾ ਹੀ ਨਹੀਂ! ਸਗੋਂ ਤੁਸੀਂ ਲੋਕ ਤਾਂ ਦੁਨੀਆਂ ਨੂੰ ਹੀ ਪਸੰਦ ਕਰਦੇ ਹੋ।
21وَتَذَرُونَ الْآخِرَةَ
21਼ ਅਤੇ ਆਖ਼ਿਰਤ (ਦੀ ਚਿੰਤਾ) ਨੂੰ ਛੱਡ ਦਿੰਦੇ ਹੋ।
22وُجُوهٌ يَوْمَئِذٍ نَّاضِرَةٌ
22਼ ਉਸ (ਕਿਆਮਤ) ਦਿਹਾੜੇ ਕਈ ਚਿਹਰੇ ਲਹਿ-ਲਹਿ ਕਰਦੇ ਹੋਣਗੇ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
20ਆਇਤ

ਅਨੁਵਾਦ — ਅਲ-ਕਿਆਮਾ 20

ਸੂਰਾ ਅਲ-ਕਿਆਮਾ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਉੱਕਾ ਹੀ ਨਹੀਂ! ਸਗੋਂ ਤੁਸੀਂ ਲੋਕ ਤਾਂ ਦੁਨੀਆਂ ਨੂੰ…

ਸੂਰਾ ਆਇਤ 20/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers