ਅਲ-ਕਿਆਮਾ · 24/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
وَوُجُوهٌ يَوْمَئِذٍ بَاسِرَةٌ ۝٢٤
Wa wujoohuny yawma `izim baasirah
📖 ਪੰਜਾਬੀ ਵਿੱਚ
24਼ ਉਸ (ਕਿਆਮਤ) ਦਿਹਾੜੇ ਕਈ ਚਿਹਰੇ ਉਦਾਸ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਲ-ਕਿਆਮਾ

22وُجُوهٌ يَوْمَئِذٍ نَّاضِرَةٌ
22਼ ਉਸ (ਕਿਆਮਤ) ਦਿਹਾੜੇ ਕਈ ਚਿਹਰੇ ਲਹਿ-ਲਹਿ ਕਰਦੇ ਹੋਣਗੇ।
23إِلَىٰ رَبِّهَا نَاظِرَةٌ
23਼ ਆਪਣੇ ਰੱਬ ਵੱਲ ਵੇਖ ਰਹੇ ਹੋਣਗੇ।
24وَوُجُوهٌ يَوْمَئِذٍ بَاسِرَةٌ
24਼ ਉਸ (ਕਿਆਮਤ) ਦਿਹਾੜੇ ਕਈ ਚਿਹਰੇ ਉਦਾਸ ਹੋਣਗੇ।
25تَظُنُّ أَن يُفْعَلَ بِهَا فَاقِرَةٌ
25਼ ਉਹ ਸਮਝਣਗੇ ਕਿ ਉਹਨਾਂ ਨਾਲ ਲੱਕ-ਤੋੜ (ਭਾਵ ਅਤਿ ਕਰੜਾਈ ਵਾਲਾ) ਵਰਤਾਓ ਹੋਣ ਵਾਲਾ ਹੈ।
26كَلَّا إِذَا بَلَغَتِ التَّرَاقِيَ
26਼ ਉੱਕਾ ਹੀ ਨਹੀਂ! ਜਦੋਂ (ਜਾਨ) ਘੰਡੀ ਤਕ ਆ ਪਹੁੰਚੇਗੀ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
24ਆਇਤ

ਅਨੁਵਾਦ — ਅਲ-ਕਿਆਮਾ 24

ਸੂਰਾ ਅਲ-ਕਿਆਮਾ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਉਸ (ਕਿਆਮਤ) ਦਿਹਾੜੇ ਕਈ ਚਿਹਰੇ ਉਦਾਸ ਹੋਣਗੇ।

ਸੂਰਾ ਆਇਤ 24/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers