ਅਲ-ਕਿਆਮਾ · 25/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
تَظُنُّ أَن يُفْعَلَ بِهَا فَاقِرَةٌ ۝٢٥
Tazunnu any yuf`ala bihaa faaqirah
📖 ਪੰਜਾਬੀ ਵਿੱਚ
25਼ ਉਹ ਸਮਝਣਗੇ ਕਿ ਉਹਨਾਂ ਨਾਲ ਲੱਕ-ਤੋੜ (ਭਾਵ ਅਤਿ ਕਰੜਾਈ ਵਾਲਾ) ਵਰਤਾਓ ਹੋਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਲ-ਕਿਆਮਾ

23إِلَىٰ رَبِّهَا نَاظِرَةٌ
23਼ ਆਪਣੇ ਰੱਬ ਵੱਲ ਵੇਖ ਰਹੇ ਹੋਣਗੇ।
24وَوُجُوهٌ يَوْمَئِذٍ بَاسِرَةٌ
24਼ ਉਸ (ਕਿਆਮਤ) ਦਿਹਾੜੇ ਕਈ ਚਿਹਰੇ ਉਦਾਸ ਹੋਣਗੇ।
25تَظُنُّ أَن يُفْعَلَ بِهَا فَاقِرَةٌ
25਼ ਉਹ ਸਮਝਣਗੇ ਕਿ ਉਹਨਾਂ ਨਾਲ ਲੱਕ-ਤੋੜ (ਭਾਵ ਅਤਿ ਕਰੜਾਈ ਵਾਲਾ) ਵਰਤਾਓ ਹੋਣ ਵਾਲਾ ਹੈ।
26كَلَّا إِذَا بَلَغَتِ التَّرَاقِيَ
26਼ ਉੱਕਾ ਹੀ ਨਹੀਂ! ਜਦੋਂ (ਜਾਨ) ਘੰਡੀ ਤਕ ਆ ਪਹੁੰਚੇਗੀ।
27وَقِيلَ مَنْ ۜ رَاقٍ
27਼ ਅਤੇ ਕਿਹਾ ਜਾਵੇਗਾ ਕਿ ਕੌਣ ਹੈ ਝਾੜ-ਫੂਂਕ ਕਰਨ ਵਾਲਾ ?
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
25ਆਇਤ

ਅਨੁਵਾਦ — ਅਲ-ਕਿਆਮਾ 25

ਸੂਰਾ ਅਲ-ਕਿਆਮਾ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਉਹ ਸਮਝਣਗੇ ਕਿ ਉਹਨਾਂ ਨਾਲ ਲੱਕ-ਤੋੜ (ਭਾਵ ਅਤਿ ਕਰੜਾਈ…

ਸੂਰਾ ਆਇਤ 25/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers