ਅਲ-ਕਿਆਮਾ · 26/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
كَلَّا إِذَا بَلَغَتِ التَّرَاقِيَ ۝٢٦
Kallaaa izaa balaghatit taraaqee
📖 ਪੰਜਾਬੀ ਵਿੱਚ
26਼ ਉੱਕਾ ਹੀ ਨਹੀਂ! ਜਦੋਂ (ਜਾਨ) ਘੰਡੀ ਤਕ ਆ ਪਹੁੰਚੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਲ-ਕਿਆਮਾ

24وَوُجُوهٌ يَوْمَئِذٍ بَاسِرَةٌ
24਼ ਉਸ (ਕਿਆਮਤ) ਦਿਹਾੜੇ ਕਈ ਚਿਹਰੇ ਉਦਾਸ ਹੋਣਗੇ।
25تَظُنُّ أَن يُفْعَلَ بِهَا فَاقِرَةٌ
25਼ ਉਹ ਸਮਝਣਗੇ ਕਿ ਉਹਨਾਂ ਨਾਲ ਲੱਕ-ਤੋੜ (ਭਾਵ ਅਤਿ ਕਰੜਾਈ ਵਾਲਾ) ਵਰਤਾਓ ਹੋਣ ਵਾਲਾ ਹੈ।
26كَلَّا إِذَا بَلَغَتِ التَّرَاقِيَ
26਼ ਉੱਕਾ ਹੀ ਨਹੀਂ! ਜਦੋਂ (ਜਾਨ) ਘੰਡੀ ਤਕ ਆ ਪਹੁੰਚੇਗੀ।
27وَقِيلَ مَنْ ۜ رَاقٍ
27਼ ਅਤੇ ਕਿਹਾ ਜਾਵੇਗਾ ਕਿ ਕੌਣ ਹੈ ਝਾੜ-ਫੂਂਕ ਕਰਨ ਵਾਲਾ ?
28وَظَنَّ أَنَّهُ الْفِرَاقُ
28਼ ਅਤੇ ਉਹ ਸਮਝ ਲਵੇਗਾ ਕਿ ਇਹ (ਸੰਸਾਰ ਤੋਂ) ਵਿਛੋੜੇ ਦਾ ਸਮਾਂ ਹੈ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
26ਆਇਤ

ਅਨੁਵਾਦ — ਅਲ-ਕਿਆਮਾ 26

ਸੂਰਾ ਅਲ-ਕਿਆਮਾ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਉੱਕਾ ਹੀ ਨਹੀਂ! ਜਦੋਂ (ਜਾਨ) ਘੰਡੀ ਤਕ ਆ ਪਹੁੰਚੇਗੀ।

ਸੂਰਾ ਆਇਤ 26/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers