ਅਲ-ਕਿਆਮਾ · 3/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
أَيَحْسَبُ الْإِنسَانُ أَلَّن نَّجْمَعَ عِظَامَهُ ۝٣
Ayahsabul insaanu al lan najm`a `izaamah
📖 ਪੰਜਾਬੀ ਵਿੱਚ
3਼ ਕੀ ਮਨੁੱਖ ਸਮਝਦਾ ਹੈ ਕਿ ਅਸੀਂ ਉਸ ਦੀਆਂ ਹੱਡੀਆਂ ਨੂੰ ਇਕੱਤਰ ਨਹੀਂ ਕਰ ਸਕਾਂਗੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਕਿਆਮਾ

1لَا أُقْسِمُ بِيَوْمِ الْقِيَامَةِ
1਼ ਮੈਂ ਸਹੁੰ ਖਾਂਦਾ ਹਾਂ ਕਿਆਮਤ ਦਿਹਾੜੇ ਦੀ।
2وَلَا أُقْسِمُ بِالنَّفْسِ اللَّوَّامَةِ
2਼ ਅਤੇ ਮੈਂ ਨਿੰਦਨ ਯੋਗ ਮਨ ਦੀ ਸਹੁੰ ਖਾਂਦਾ ਹੈ।
3أَيَحْسَبُ الْإِنسَانُ أَلَّن نَّجْمَعَ عِظَامَهُ
3਼ ਕੀ ਮਨੁੱਖ ਸਮਝਦਾ ਹੈ ਕਿ ਅਸੀਂ ਉਸ ਦੀਆਂ ਹੱਡੀਆਂ ਨੂੰ ਇਕੱਤਰ ਨਹੀਂ ਕਰ ਸਕਾਂਗੇ ?
4بَلَىٰ قَادِرِينَ عَلَىٰ أَن نُّسَوِّيَ بَنَانَهُ
4਼ ਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ ਕਰਨ ’ਤੇ ਸਮਰਥ ਹਾਂ।1
5بَلْ يُرِيدُ الْإِنسَانُ لِيَفْجُرَ أَمَامَهُ
5਼ ਮਨੁੱਖ ਤਾਂ ਚਾਹੁੰਦਾ ਹੈ ਕਿ ਅਗਾਂਹ ਨੂੰ ਵੀ ਦੁਰਾਚਾਰ ਵਾਲੇ ਕੰਮ ਕਰਦਾ ਰਹੇ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
3ਆਇਤ

ਅਨੁਵਾਦ — ਅਲ-ਕਿਆਮਾ 3

ਸੂਰਾ ਅਲ-ਕਿਆਮਾ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਕੀ ਮਨੁੱਖ ਸਮਝਦਾ ਹੈ ਕਿ ਅਸੀਂ ਉਸ ਦੀਆਂ ਹੱਡੀਆਂ…

ਸੂਰਾ ਆਇਤ 3/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers