ਅਲ-ਕਿਆਮਾ · 33/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
ثُمَّ ذَهَبَ إِلَىٰ أَهْلِهِ يَتَمَطَّىٰ ۝٣٣
Summa zahaba ilaaa ahlihee yatamatta
📖 ਪੰਜਾਬੀ ਵਿੱਚ
33਼ ਫੇਰ ਉਹ ਆਪਣੇ ਪਰਿਵਾਰ ਕੋਲ ਆਕੜਦਾ ਹੋਇਆ ਗਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਲ-ਕਿਆਮਾ

31فَلَا صَدَّقَ وَلَا صَلَّىٰ
31਼ ਨਾ ਤਾਂ ਉਸ ਨੇ (ਸੰਸਾਰ ਵਿਚ ਹੱਕ ਦੀ) ਪੁਸ਼ਟੀ ਕੀਤੀ ਅਤੇ ਨਾ ਹੀ ਨਮਾਜ਼ ਪੜ੍ਹੀ।
32وَلَٰكِن كَذَّبَ وَتَوَلَّىٰ
32਼ ਸਗੋਂ ਉਸ ਨੇ ਤਾਂ ਹੱਕ ਨੂੰ ਝੁਠਲਾਇਆ ਅਤੇ ਮੂੰਹ ਮੋੜ ਲਿਆ।
33ثُمَّ ذَهَبَ إِلَىٰ أَهْلِهِ يَتَمَطَّىٰ
33਼ ਫੇਰ ਉਹ ਆਪਣੇ ਪਰਿਵਾਰ ਕੋਲ ਆਕੜਦਾ ਹੋਇਆ ਗਿਆ।
34أَوْلَىٰ لَكَ فَأَوْلَىٰ
34਼ ਸੋ ਅੱਜ ਤੇਰੇ ਲਈ ਬਰਬਾਦੀ ਹੀ ਬਰਬਾਦੀ ਹੈ।
35ثُمَّ أَوْلَىٰ لَكَ فَأَوْلَىٰ
35਼ ਬਰਬਾਦੀ ਹੀ ਬਰਬਾਦੀ ਹੈ ਤੇਰੇ ਲਈ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
33ਆਇਤ

ਅਨੁਵਾਦ — ਅਲ-ਕਿਆਮਾ 33

ਸੂਰਾ ਅਲ-ਕਿਆਮਾ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਫੇਰ ਉਹ ਆਪਣੇ ਪਰਿਵਾਰ ਕੋਲ ਆਕੜਦਾ ਹੋਇਆ ਗਿਆ।

ਸੂਰਾ ਆਇਤ 33/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers