ਅਲ-ਕਿਆਮਾ · 34/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
أَوْلَىٰ لَكَ فَأَوْلَىٰ ۝٣٤
Awlaa laka fa awlaa
📖 ਪੰਜਾਬੀ ਵਿੱਚ
34਼ ਸੋ ਅੱਜ ਤੇਰੇ ਲਈ ਬਰਬਾਦੀ ਹੀ ਬਰਬਾਦੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਲ-ਕਿਆਮਾ

32وَلَٰكِن كَذَّبَ وَتَوَلَّىٰ
32਼ ਸਗੋਂ ਉਸ ਨੇ ਤਾਂ ਹੱਕ ਨੂੰ ਝੁਠਲਾਇਆ ਅਤੇ ਮੂੰਹ ਮੋੜ ਲਿਆ।
33ثُمَّ ذَهَبَ إِلَىٰ أَهْلِهِ يَتَمَطَّىٰ
33਼ ਫੇਰ ਉਹ ਆਪਣੇ ਪਰਿਵਾਰ ਕੋਲ ਆਕੜਦਾ ਹੋਇਆ ਗਿਆ।
34أَوْلَىٰ لَكَ فَأَوْلَىٰ
34਼ ਸੋ ਅੱਜ ਤੇਰੇ ਲਈ ਬਰਬਾਦੀ ਹੀ ਬਰਬਾਦੀ ਹੈ।
35ثُمَّ أَوْلَىٰ لَكَ فَأَوْلَىٰ
35਼ ਬਰਬਾਦੀ ਹੀ ਬਰਬਾਦੀ ਹੈ ਤੇਰੇ ਲਈ।
36أَيَحْسَبُ الْإِنسَانُ أَن يُتْرَكَ سُدًى
36਼ ਕੀ ਮਨੁੱਖ ਸਮਝਦਾ ਹੈ ਕਿ ਉਸ ਨੂੰ ਐਵੇਂ ਹੀ (ਭਾਵ ਬਿਨਾਂ ਹਿਸਾਬ ਕਿਤਾਬ ਤੋਂ) ਛੱਡ ਦਿੱਤਾ ਜਾਵੇਗਾ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
34ਆਇਤ

ਅਨੁਵਾਦ — ਅਲ-ਕਿਆਮਾ 34

ਸੂਰਾ ਅਲ-ਕਿਆਮਾ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਸੋ ਅੱਜ ਤੇਰੇ ਲਈ ਬਰਬਾਦੀ ਹੀ ਬਰਬਾਦੀ ਹੈ।

ਸੂਰਾ ਆਇਤ 34/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers