ਅਲ-ਕਿਆਮਾ · 35/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
ثُمَّ أَوْلَىٰ لَكَ فَأَوْلَىٰ ۝٣٥
Summa awlaa laka fa awla
📖 ਪੰਜਾਬੀ ਵਿੱਚ
35਼ ਬਰਬਾਦੀ ਹੀ ਬਰਬਾਦੀ ਹੈ ਤੇਰੇ ਲਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਲ-ਕਿਆਮਾ

33ثُمَّ ذَهَبَ إِلَىٰ أَهْلِهِ يَتَمَطَّىٰ
33਼ ਫੇਰ ਉਹ ਆਪਣੇ ਪਰਿਵਾਰ ਕੋਲ ਆਕੜਦਾ ਹੋਇਆ ਗਿਆ।
34أَوْلَىٰ لَكَ فَأَوْلَىٰ
34਼ ਸੋ ਅੱਜ ਤੇਰੇ ਲਈ ਬਰਬਾਦੀ ਹੀ ਬਰਬਾਦੀ ਹੈ।
35ثُمَّ أَوْلَىٰ لَكَ فَأَوْلَىٰ
35਼ ਬਰਬਾਦੀ ਹੀ ਬਰਬਾਦੀ ਹੈ ਤੇਰੇ ਲਈ।
36أَيَحْسَبُ الْإِنسَانُ أَن يُتْرَكَ سُدًى
36਼ ਕੀ ਮਨੁੱਖ ਸਮਝਦਾ ਹੈ ਕਿ ਉਸ ਨੂੰ ਐਵੇਂ ਹੀ (ਭਾਵ ਬਿਨਾਂ ਹਿਸਾਬ ਕਿਤਾਬ ਤੋਂ) ਛੱਡ ਦਿੱਤਾ ਜਾਵੇਗਾ।
37أَلَمْ يَكُ نُطْفَةً مِّن مَّنِيٍّ يُمْنَىٰ
37਼ ਕੀ ਉਹ ਵੀਰਜ ਦੀ ਇਕ ਬੂੰਦ ਨਹੀਂ ਸੀ ਜਿਹੜੀ (ਮਾਂ ਦੇ) ਗਰਭ ਵਿਚ ਟਪਕਾਈ ਜਾਂਦੀ ਹੈ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
35ਆਇਤ

ਅਨੁਵਾਦ — ਅਲ-ਕਿਆਮਾ 35

ਸੂਰਾ ਅਲ-ਕਿਆਮਾ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਬਰਬਾਦੀ ਹੀ ਬਰਬਾਦੀ ਹੈ ਤੇਰੇ ਲਈ।

ਸੂਰਾ ਆਇਤ 35/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers