ਅਲ-ਕਿਆਮਾ · 36/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
أَيَحْسَبُ الْإِنسَانُ أَن يُتْرَكَ سُدًى ۝٣٦
Ayahsabul insaanu anyytraka sudaa
📖 ਪੰਜਾਬੀ ਵਿੱਚ
36਼ ਕੀ ਮਨੁੱਖ ਸਮਝਦਾ ਹੈ ਕਿ ਉਸ ਨੂੰ ਐਵੇਂ ਹੀ (ਭਾਵ ਬਿਨਾਂ ਹਿਸਾਬ ਕਿਤਾਬ ਤੋਂ) ਛੱਡ ਦਿੱਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਲ-ਕਿਆਮਾ

34أَوْلَىٰ لَكَ فَأَوْلَىٰ
34਼ ਸੋ ਅੱਜ ਤੇਰੇ ਲਈ ਬਰਬਾਦੀ ਹੀ ਬਰਬਾਦੀ ਹੈ।
35ثُمَّ أَوْلَىٰ لَكَ فَأَوْلَىٰ
35਼ ਬਰਬਾਦੀ ਹੀ ਬਰਬਾਦੀ ਹੈ ਤੇਰੇ ਲਈ।
36أَيَحْسَبُ الْإِنسَانُ أَن يُتْرَكَ سُدًى
36਼ ਕੀ ਮਨੁੱਖ ਸਮਝਦਾ ਹੈ ਕਿ ਉਸ ਨੂੰ ਐਵੇਂ ਹੀ (ਭਾਵ ਬਿਨਾਂ ਹਿਸਾਬ ਕਿਤਾਬ ਤੋਂ) ਛੱਡ ਦਿੱਤਾ ਜਾਵੇਗਾ।
37أَلَمْ يَكُ نُطْفَةً مِّن مَّنِيٍّ يُمْنَىٰ
37਼ ਕੀ ਉਹ ਵੀਰਜ ਦੀ ਇਕ ਬੂੰਦ ਨਹੀਂ ਸੀ ਜਿਹੜੀ (ਮਾਂ ਦੇ) ਗਰਭ ਵਿਚ ਟਪਕਾਈ ਜਾਂਦੀ ਹੈ।
38ثُمَّ كَانَ عَلَقَةً فَخَلَقَ فَسَوَّىٰ
38਼ ਫੇਰ ਉਹ ਲੋਥੜਾ ਬਣਿਆ, ਫੇਰ ਅੱਲਾਹ ਨੇ ਉਸ ਨੂੰ ਪੈਦਾ ਕੀਤਾ ਅਤੇ ਉਸ ਦੇ ਅੰਗ ਠੀਕ-ਠਾਕ ਕੀਤੇ।1
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
36ਆਇਤ

ਅਨੁਵਾਦ — ਅਲ-ਕਿਆਮਾ 36

ਸੂਰਾ ਅਲ-ਕਿਆਮਾ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਕੀ ਮਨੁੱਖ ਸਮਝਦਾ ਹੈ ਕਿ ਉਸ ਨੂੰ ਐਵੇਂ ਹੀ…

ਸੂਰਾ ਆਇਤ 36/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers