ਅਲ-ਕਿਆਮਾ · 38/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
ثُمَّ كَانَ عَلَقَةً فَخَلَقَ فَسَوَّىٰ ۝٣٨
Summa kaana `alaqata fakhalaq fasawwaa
📖 ਪੰਜਾਬੀ ਵਿੱਚ
38਼ ਫੇਰ ਉਹ ਲੋਥੜਾ ਬਣਿਆ, ਫੇਰ ਅੱਲਾਹ ਨੇ ਉਸ ਨੂੰ ਪੈਦਾ ਕੀਤਾ ਅਤੇ ਉਸ ਦੇ ਅੰਗ ਠੀਕ-ਠਾਕ ਕੀਤੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਲ-ਕਿਆਮਾ

36أَيَحْسَبُ الْإِنسَانُ أَن يُتْرَكَ سُدًى
36਼ ਕੀ ਮਨੁੱਖ ਸਮਝਦਾ ਹੈ ਕਿ ਉਸ ਨੂੰ ਐਵੇਂ ਹੀ (ਭਾਵ ਬਿਨਾਂ ਹਿਸਾਬ ਕਿਤਾਬ ਤੋਂ) ਛੱਡ ਦਿੱਤਾ ਜਾਵੇਗਾ।
37أَلَمْ يَكُ نُطْفَةً مِّن مَّنِيٍّ يُمْنَىٰ
37਼ ਕੀ ਉਹ ਵੀਰਜ ਦੀ ਇਕ ਬੂੰਦ ਨਹੀਂ ਸੀ ਜਿਹੜੀ (ਮਾਂ ਦੇ) ਗਰਭ ਵਿਚ ਟਪਕਾਈ ਜਾਂਦੀ ਹੈ।
38ثُمَّ كَانَ عَلَقَةً فَخَلَقَ فَسَوَّىٰ
38਼ ਫੇਰ ਉਹ ਲੋਥੜਾ ਬਣਿਆ, ਫੇਰ ਅੱਲਾਹ ਨੇ ਉਸ ਨੂੰ ਪੈਦਾ ਕੀਤਾ ਅਤੇ ਉਸ ਦੇ ਅੰਗ ਠੀਕ-ਠਾਕ ਕੀਤੇ।1
39فَجَعَلَ مِنْهُ الزَّوْجَيْنِ الذَّكَرَ وَالْأُنثَىٰ
39਼ ਫੇਰ ਉਸ ਤੋਂ ਨਰ ਤੇ ਮਦੀਨ ਦਾ ਜੋੜਾ ਬਣਾਇਆ।
40أَلَيْسَ ذَٰلِكَ بِقَادِرٍ عَلَىٰ أَن يُحْيِيَ الْمَوْتَىٰ
40਼ ਫੇਰ ਕੀ ਉਹ (ਅੱਲਾਹ) ਇਸ ਦੀ ਸਮਰਥਾ ਨਹੀਂ ਰੱਖਦਾ ਕਿ ਮੁਰਦਿਆਂ ਨੂੰ ਜਿਊਂਦਾ ਕਰ ਦੇਵੇ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
38ਆਇਤ

ਅਨੁਵਾਦ — ਅਲ-ਕਿਆਮਾ 38

ਸੂਰਾ ਅਲ-ਕਿਆਮਾ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਫੇਰ ਉਹ ਲੋਥੜਾ ਬਣਿਆ, ਫੇਰ ਅੱਲਾਹ ਨੇ ਉਸ ਨੂੰ…

ਸੂਰਾ ਆਇਤ 38/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers