ਅਲ-ਕਿਆਮਾ · 39/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
فَجَعَلَ مِنْهُ الزَّوْجَيْنِ الذَّكَرَ وَالْأُنثَىٰ ۝٣٩
Faja`ala minhuz zawjayniz zakara wal unsaa
📖 ਪੰਜਾਬੀ ਵਿੱਚ
39਼ ਫੇਰ ਉਸ ਤੋਂ ਨਰ ਤੇ ਮਦੀਨ ਦਾ ਜੋੜਾ ਬਣਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-40 — ਸੂਰਾ ਅਲ-ਕਿਆਮਾ

37أَلَمْ يَكُ نُطْفَةً مِّن مَّنِيٍّ يُمْنَىٰ
37਼ ਕੀ ਉਹ ਵੀਰਜ ਦੀ ਇਕ ਬੂੰਦ ਨਹੀਂ ਸੀ ਜਿਹੜੀ (ਮਾਂ ਦੇ) ਗਰਭ ਵਿਚ ਟਪਕਾਈ ਜਾਂਦੀ ਹੈ।
38ثُمَّ كَانَ عَلَقَةً فَخَلَقَ فَسَوَّىٰ
38਼ ਫੇਰ ਉਹ ਲੋਥੜਾ ਬਣਿਆ, ਫੇਰ ਅੱਲਾਹ ਨੇ ਉਸ ਨੂੰ ਪੈਦਾ ਕੀਤਾ ਅਤੇ ਉਸ ਦੇ ਅੰਗ ਠੀਕ-ਠਾਕ ਕੀਤੇ।1
39فَجَعَلَ مِنْهُ الزَّوْجَيْنِ الذَّكَرَ وَالْأُنثَىٰ
39਼ ਫੇਰ ਉਸ ਤੋਂ ਨਰ ਤੇ ਮਦੀਨ ਦਾ ਜੋੜਾ ਬਣਾਇਆ।
40أَلَيْسَ ذَٰلِكَ بِقَادِرٍ عَلَىٰ أَن يُحْيِيَ الْمَوْتَىٰ
40਼ ਫੇਰ ਕੀ ਉਹ (ਅੱਲਾਹ) ਇਸ ਦੀ ਸਮਰਥਾ ਨਹੀਂ ਰੱਖਦਾ ਕਿ ਮੁਰਦਿਆਂ ਨੂੰ ਜਿਊਂਦਾ ਕਰ ਦੇਵੇ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
39ਆਇਤ

ਅਨੁਵਾਦ — ਅਲ-ਕਿਆਮਾ 39

ਸੂਰਾ ਅਲ-ਕਿਆਮਾ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਫੇਰ ਉਸ ਤੋਂ ਨਰ ਤੇ ਮਦੀਨ ਦਾ ਜੋੜਾ ਬਣਾਇਆ।

ਸੂਰਾ ਆਇਤ 39/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 37–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers